29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2025

ਪੰਜਾਬ ਸਰਕਾਰ ਬਦਲੇ ਦੀ ਭਾਵਨਾ ਨਾਲ ਨਹੀਂ ਕਰਦੀ ਕੰਮ- ਅਮਨ ਅਰੋੜਾ

ਚੰਡੀਗੜ੍ਹ, 25 ਜੂਨ- ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਘਰ ਵਿਜੀਲੈਂਸ ਵਿਭਾਗ ਵਲੋਂ ਮਾਰੇ ਗਏ ਛਾਪਿਆਂ ਬਾਰੇ ਪੰਜਾਬ ‘ਆਪ’ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਵਿਜੀਲੈਂਸ....

ਅਜੀਤ ਡੈਸਕ 25-06-2025

ਚੰਡੀਗੜ੍ਹ, 25 ਜੂਨ- ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਘਰ ਵਿਜੀਲੈਂਸ ਵਿਭਾਗ ਵਲੋਂ ਮਾਰੇ ਗਏ ਛਾਪਿਆਂ ਬਾਰੇ ਪੰਜਾਬ ‘ਆਪ’ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਵਿਜੀਲੈਂਸ ਵਿਭਾਗ ਵਲੋਂ ਮਿਲੀ ਸ਼ਿਕਾਇਤ ਦੇ ਆਧਾਰ ’ਤੇ ਜਾਂਚ ਕੀਤੀ ਗਈ ਹੋਵੇਗੀ। ਉਨ੍ਹਾਂ ਕਿਹਾ ਕਿ ਮੈਂ ਵਿਸ਼ਵਾਸ ਨਾਲ ਕਹਿ ਸਕਦਾ ਹਾਂ ਕਿ ਪੰਜਾਬ ਸਰਕਾਰ ਬਦਲੇ ਦੀ ਭਾਵਨਾ ਜਾਂ ਜਾਦੂ-ਟੂਣੇ ਦੀ ਭਾਵਨਾ ਨਾਲ ਕੰਮ ਨਹੀਂ ਕਰਦੀ।

ਪਿਛਲੀ ਖ਼ਬਰ ਸ. ਮਜੀਠੀਆ ਨੂੰ ਗ੍ਰਿਫਤਾਰ ਕਰਨਾ ਸਰਕਾਰ ਵਲੋਂ ਧੱਕੇਸ਼ਾਹੀ-ਰਣੀਕੇ ਅਗਲੀ ਖ਼ਬਰ ਜਦੋਂ ਕਸਟਡੀ 'ਚ ਬਿਕਰਮ ਸਿੰਘ ਮਜੀਠੀਆ ਸਨ ਤਾਂ ਸਰਕਾਰ ਨੇ ਜ਼ਮਾਨਤ ਕਰਵਾਈ, ਹੁਣ ਰੇਡ - ਗਨੀਵ ਕੌਰ