29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2025

ਅੱਜ ਦਾ ਦਿਨ ਰੌਸ਼ਨ ਦਿਨ ਵਜੋਂ ਜਾਵੇਗਾ ਜਾਣਿਆਂ- ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 25 ਜੂਨ- ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਵਿਜੀਲੈਂਸ ਵਲੋਂ ਗਿ੍ਰਫ਼ਤਾਰੀ ਤੋਂ ਬਾਅਦ ‘ਆਪ’ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਅੱਜ ਦਾ ਦਿਨ...

ਅਜੀਤ ਡੈਸਕ 25-06-2025

ਚੰਡੀਗੜ੍ਹ, 25 ਜੂਨ- ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਵਿਜੀਲੈਂਸ ਵਲੋਂ ਗਿ੍ਰਫ਼ਤਾਰੀ ਤੋਂ ਬਾਅਦ ‘ਆਪ’ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਅੱਜ ਦਾ ਦਿਨ ਰੌਸ਼ਨ ਦਿਨ ਵਜੋਂ ਜਾਣਿਆ ਜਾਵੇਗਾ ਤੇ ਵੱਡੇ ਮਗਰਮੱਛ ਨੂੰ ਹੱਥ ਪਾਇਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਦਾ ਇਹ ਦਲੇਰੀ ਭਰਿਆ ਫ਼ੈਸਲਾ ਹੈ।

ਪਿਛਲੀ ਖ਼ਬਰ ਕਰੋੜਾਂ ਦੀ ਠੱਗੀ ਮਾਰ ਕੇ ਫਰਾਰ ਹੋਏ ਬੈਂਕ ਮੈਨੇਜਰ ਖਿਲਾਫ਼ ਕਿਸਾਨਾਂ ਵਲੋਂ ਧਰਨਾ ਅਗਲੀ ਖ਼ਬਰ ਬਿਕਰਮ ਮਜੀਠੀਆ ਦੇ ਘਰ ਵਿਜੀਲੈਂਂਸ ਦਾ ਛਾਪਾ ਮਰਵਾਉਣਾ ਬਦਲਾਖੋਰੀ ਦੀ ਨੀਤੀ- ਸੁਖਪਾਲ ਸਿੰਘ ਖਹਿਰਾ