29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2025

ਮੁਹਾਲੀ ਸਥਿਤੀ ਵਿਜੀਲੈਂਸ ਭਵਨ ਵੱਲ ਜਾਂਦੇ ਰਸਤਿਆਂ ’ਤੇ ਨਾਕਾਬੰਦੀ

ਮੁਹਾਲੀ, 25 ਜੂਨ (ਕਪਿਲ ਵਧਵਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰੀ ਉਪਰੰਤ ਵਿਜੀਲੈਂਸ ਭਵਨ ਨੂੰ ਮੁਹਾਲੀ ਪੁਲਿਸ ਦੀ ਸਹਾਇਤਾ...

ਅਜੀਤ ਡੈਸਕ 25-06-2025

ਮੁਹਾਲੀ, 25 ਜੂਨ (ਕਪਿਲ ਵਧਵਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰੀ ਉਪਰੰਤ ਵਿਜੀਲੈਂਸ ਭਵਨ ਨੂੰ ਮੁਹਾਲੀ ਪੁਲਿਸ ਦੀ ਸਹਾਇਤਾ ਨਾਲ ਕਿਲਾਬੰਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਮੁਹਾਲੀ ਸਥਿਤ ਵਿਜੀਲੈਂਸ ਭਵਨ ਵੱਲ ਨੂੰ ਜਾਂਦੇ ਸਾਰੇ ਰਸਤਿਆਂ ’ਤੇ ਨਾਕਾਬੰਦੀ ਕੀਤੀ ਗਈ ਹੈ ਤੇ ਸਿਰਫ਼ ਅਧਿਕਾਰਤ ਵਿਅਕਤੀਆਂ ਤੇ ਅਧਿਕਾਰੀਆਂ ਨੂੰ ਹੀ ਅੰਦਰ ਜਾਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। ਵਿਜੀਲੈਂਸ ਭਵਨ ਬਾਹਰ ਐਂਟੀ ਰੋਇਟ ਪੁਲਿਸ ਦੇ ਕਮਾਂਡੋ ਵੀ ਤਾਇਨਾਤ ਕੀਤੇ ਗਏ ਹਨ।

ਪਿਛਲੀ ਖ਼ਬਰ ਏਜੰਸੀਆਂ ਰਾਹੀ ਧੀਆਂ ਭੈਣਾਂ ਨੂੰ ਡਰਾਉਣਾ ਧਮਕਾਉਣਾ ਪੰਜਾਬ ਦਾ ਸੱਭਿਆਚਾਰ ਨਹੀਂ-ਪਰਮਿੰਦਰ ਸਿੰਘ ਢੀਂਡਸਾ ਅਗਲੀ ਖ਼ਬਰ ਕਰੋੜਾਂ ਦੀ ਠੱਗੀ ਮਾਰ ਕੇ ਫਰਾਰ ਹੋਏ ਬੈਂਕ ਮੈਨੇਜਰ ਖਿਲਾਫ਼ ਕਿਸਾਨਾਂ ਵਲੋਂ ਧਰਨਾ