ਰਾਜਾਸਾਂਸੀ, 25 ਜੂਨ (ਹਰਦੀਪ ਸਿੰਘ ਖੀਵਾ)-ਆਮ ਆਦਮੀ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਤੇ ਸਟੇਟ ਪ੍ਰਭਾਰੀ ਮੁਨੀਸ਼ ਸਿਸੋਦੀਆ ਵਲੋਂ ਸੋਨੀਆ ਮਾਨ ਨੂੰ ਹਲਕਾ ਰਾਜਾਸਾਂਸੀ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਬਲਦੇਵ ਸਿੰਘ ਮਿਆਦੀਆਂ ਹਲਕਾ ਰਾਜਾਸਾਂਸੀ ਦੇ ਇੰਚਾਰਜ ਸਨ।
ਤਾਜ਼ਾ ਖ਼ਬਰਾਂ
Free
ਸੋਨੀਆ ਮਾਨ ਹਲਕਾ ਰਾਜਾਸਾਂਸੀ ਦੇ ਇੰਚਾਰਜ ਨਿਯੁਕਤ
ਰਾਜਾਸਾਂਸੀ, 25 ਜੂਨ (ਹਰਦੀਪ ਸਿੰਘ ਖੀਵਾ)-ਆਮ ਆਦਮੀ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ...
ਅਜੀਤ ਡੈਸਕ
25-06-2025