29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2025

ਸੀ.ਬੀ.ਐਸ.ਈ. ਵਲੋਂ 2026 ਤੋਂ ਦੋ ਵਾਰ 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਮਨਜ਼ੂਰੀ

ਨਵੀਂ ਦਿੱਲੀ, 25 ਜੂਨ-ਸੀ.ਬੀ.ਐਸ.ਈ. ਸਾਲ 2026 ਤੋਂ 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ...

ਅਜੀਤ ਡੈਸਕ 25-06-2025

ਨਵੀਂ ਦਿੱਲੀ, 25 ਜੂਨ-ਸੀ.ਬੀ.ਐਸ.ਈ. ਸਾਲ 2026 ਤੋਂ 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੋ ਵਾਰ ਕਰਵਾਏਗਾ। ਹੁਣ ਇਸ ਲਈ ਪ੍ਰਵਾਨਗੀ ਮਿਲ ਗਈ ਹੈ। ਪ੍ਰੀਖਿਆ ਕੰਟਰੋਲਰ ਸੰਯਮ ਭਾਰਦਵਾਜ ਨੇ ਇਹ ਜਾਣਕਾਰੀ ਦਿੱਤੀ ਹੈ। ਪਹਿਲੀ ਪ੍ਰੀਖਿਆ ਸਾਰੇ ਵਿਦਿਆਰਥੀਆਂ ਲਈ ਲਾਜ਼ਮੀ ਹੋਵੇਗੀ। ਪਹਿਲੀ ਪ੍ਰੀਖਿਆ ਫਰਵਰੀ ਵਿਚ ਅਤੇ ਦੂਜੀ ਮਈ ਵਿਚ ਹੋਵੇਗੀ। ਨਤੀਜੇ ਅਪ੍ਰੈਲ ਅਤੇ ਜੂਨ ਵਿਚ ਜਾਰੀ ਕੀਤੇ ਜਾਣਗੇ। ਇਹ ਫੈਸਲਾ ਫਿਲਹਾਲ 12ਵੀਂ ਬੋਰਡ 'ਤੇ ਲਾਗੂ ਨਹੀਂ ਹੋਵੇਗਾ।

ਪਿਛਲੀ ਖ਼ਬਰ 'ਆਪ' ਵਲੋਂ ਵੱਖ-ਵੱਖ ਨਵੇਂ ਹਲਕਾ ਇੰਚਾਰਜ ਨਿਯੁਕਤ ਅਗਲੀ ਖ਼ਬਰ ਸੋਨੀਆ ਮਾਨ ਹਲਕਾ ਰਾਜਾਸਾਂਸੀ ਦੇ ਇੰਚਾਰਜ ਨਿਯੁਕਤ