ਚੰਡੀਗੜ੍ਹ, 25 ਜੂਨ-ਆਮਦਨ ਤੋਂ ਵਧ ਮਾਮਲੇ ਵਿਚ ਬਿਕਰਮ ਸਿੰਘ ਮਜੀਠੀਆ ਖਿਲਾਫ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਦੱਸ ਦਈਏ ਕਿ ਬਿਕਰਮ ਸਿੰਘ ਮਜੀਠੀਆ ਤੇ ਗਨੀਵ ਕੌਰ ਮਜੀਠੀਆ ਦੀ ਜਾਇਦਾਦ ਦੀ ਜਾਂਚ ਵੀ ਵਿਜੀਲੈਂਸ ਵਲੋਂ ਕੀਤੀ ਜਾ ਰਹੀ ਹੈ।
ਤਾਜ਼ਾ ਖ਼ਬਰਾਂ
Free
ਬਿਕਰਮ ਸਿੰਘ ਮਜੀਠੀਆ ਖਿਲਾਫ ਹੋਈ ਐਫ.ਆਈ.ਆਰ.
ਚੰਡੀਗੜ੍ਹ, 25 ਜੂਨ-ਆਮਦਨ ਤੋਂ ਵਧ ਮਾਮਲੇ ਵਿਚ ਬਿਕਰਮ ਸਿੰਘ ਮਜੀਠੀਆ ਖਿਲਾਫ ਐਫ.ਆਈ.ਆਰ. ਦਰਜ ਕੀਤੀ...
ਅਜੀਤ ਡੈਸਕ
25-06-2025