30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2025

ਅਕਾਲੀ ਦਲ ਮਜੀਠੀਆ ਦੇ ਹੱਕ 'ਚ ਡਟ ਕੇ ਖੜ੍ਹਾ ਹੈ - ਮਲੂਕਾ

ਭਗਤਾ ਭਾਈਕਾ, 25 ਜੂਨ (ਸੁਖਪਾਲ ਸਿੰਘ ਸੋਨੀ)-ਬਿਕਰਮ ਸਿੰਘ ਮਜੀਠੀਆ ਖਿਲਾਫ ਸਿਆਸੀ ਕਿੜ ਕੱਢਦੇ ਹੋਏ ਸ...

ਅਜੀਤ ਡੈਸਕ 25-06-2025

ਭਗਤਾ ਭਾਈਕਾ, 25 ਜੂਨ (ਸੁਖਪਾਲ ਸਿੰਘ ਸੋਨੀ)-ਬਿਕਰਮ ਸਿੰਘ ਮਜੀਠੀਆ ਖਿਲਾਫ ਸਿਆਸੀ ਕਿੜ ਕੱਢਦੇ ਹੋਏ ਸਰਕਾਰ ਵਲੋਂ ਉਸ ਖਿਲਾਫ ਐਮਰਜੈਂਸੀ ਵਾਲੀ ਹੀ ਕਾਰਵਾਈ ਕੀਤੀ ਹੈ। ਇਹ ਹਾਲਾਤ ਐਮਰਜੈਂਸੀ ਤੋਂ ਵੱਖਰੇ ਨਹੀਂ ਹਨ। ਸ. ਮਲੂਕਾ ਨੇ ਕਿਹਾ ਕਿ ਸਰਕਾਰ ਦੇ ਵਿਰੋਧ ‘ਚ ਉੱਠਣ ਵਾਲੀ ਆਵਾਜ਼ ਨੂੰ ਚੁੱਪ ਕਰਵਾਉਣ ਲਈ ਪੁਲਿਸ ਤੇ ਵਿਜੀਲੈਂਸ ਦੀ ਵਰਤੋਂ ਕੀਤੀ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਅੱਜ ਮਜੀਠੀਆ ਖਿਲਾਫ ਕਾਰਵਾਈ ਦੀ ਨਿਖੇਧੀ ਕਰਦਿਆਂ ਕੀਤਾ। ਸ. ਮਲੂਕਾ ਨੇ ਕਿਹਾ ਕਿ ਅਕਾਲੀ ਦਲ ਬਿਕਰਮ ਮਜੀਠੀਆ ਦੇ ਹੱਕ ‘ਚ ਡੱਟ ਕੇ ਖੜ੍ਹਾ ਹੈ। 

ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਦੀ ਕਰਦਾ ਹਾਂ ਨਿੰਦਾ - ਪ੍ਰਤਾਪ ਸਿੰਘ ਬਾਜਵਾ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਜਥੇਦਾਰ ਗੜਗੱਜ ਵਲੋਂ ਸ਼ਰਧਾ ਦੇ ਫੁੱਲ ਭੇਟ