30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2025

ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਦੀ ਕਰਦਾ ਹਾਂ ਨਿੰਦਾ - ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ, 25 ਜੂਨ-ਪ੍ਰਤਾਪ ਸਿੰਘ ਬਾਜਵਾ ਨੇ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਦੀ ਸਖ਼ਤ ਨਿੰਦਾ...

ਅਜੀਤ ਡੈਸਕ 25-06-2025

ਚੰਡੀਗੜ੍ਹ, 25 ਜੂਨ-ਪ੍ਰਤਾਪ ਸਿੰਘ ਬਾਜਵਾ ਨੇ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਦੀ ਸਖ਼ਤ ਨਿੰਦਾ ਕੀਤੀ ਹੈ ਤੇ ਕਿਹਾ ਕਿ ਜਿਸ ਤਰੀਕੇ ਨਾਲ ਲੋਕਤੰਤਰੀ ਸਿਧਾਂਤਾਂ ਦੀ ਉਲੰਘਣਾ ਹੋ ਰਹੀ ਹੈ, ਇਹ ਤਾਨਾਸ਼ਾਹੀ ਮਾਨਸਿਕਤਾ ਨੂੰ ਉਜਾਗਰ ਕਰਦਾ ਹੈ।
 

ਪਿਛਲੀ ਖ਼ਬਰ ਸਿਹਤ ਵਿਭਾਗ ਦੇ ਮੁਲਾਜ਼ਮਾਂ ਨਾਲ ਸਿਹਤ ਮੰਤਰੀ ਦੀ ਮੀਟਿੰਗ ਅਗਲੀ ਖ਼ਬਰ ਅਕਾਲੀ ਦਲ ਮਜੀਠੀਆ ਦੇ ਹੱਕ 'ਚ ਡਟ ਕੇ ਖੜ੍ਹਾ ਹੈ - ਮਲੂਕਾ