30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2025

ਮਾਮਲਾ ਦਰਜ ਕਰਕੇ ਸ਼੍ਰੋਮਣੀ ਅਕਾਲੀ ਦਲ ਨੂੰ ਡਰਾਇਆ ਨਹੀਂ ਜਾ ਸਕਦਾ - ਸ. ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 25 ਜੂਨ-ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ...

ਅਜੀਤ ਡੈਸਕ 25-06-2025

ਚੰਡੀਗੜ੍ਹ, 25 ਜੂਨ-ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਮਾਮਲਾ ਦਰਜ ਕਰਕੇ ਸ਼੍ਰੋਮਣੀ ਅਕਾਲੀ ਦਲ ਨੂੰ ਨਹੀਂ ਡਰਾਇਆ ਜਾ ਸਕਦਾ। ਮੁੱਖ ਮੰਤਰੀ ਆਪਣੀਆਂ ਕਮਜ਼ੋਰੀਆਂ ਨੂੰ ਲੁਕਾਉਣ ਵਾਸਤੇ ਬਦਲਾਖੋਰੀ ਦੀ ਰਾਜਨੀਤੀ ਕਰ ਰਿਹਾ। ਪੰਜਾਬ ਨਾਲ ਹੋ ਰਹੀ ਲੁੱਟ ਦਾ ਪੂਰਾ ਹਿਸਾਬ ਡੇਢ ਸਾਲ ਵੱਲ ਲਿਆ ਜਾਵੇਗਾ।
 

ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੇ ਸਹੁਰੇ ਪਿੰਡ ਖੇੜੀ ਵੀ ਵਿਜੀਲੈਂਸ ਵਲੋਂ ਛਾਪੇਮਾਰੀ ਅਗਲੀ ਖ਼ਬਰ ਸਿਹਤ ਵਿਭਾਗ ਦੇ ਮੁਲਾਜ਼ਮਾਂ ਨਾਲ ਸਿਹਤ ਮੰਤਰੀ ਦੀ ਮੀਟਿੰਗ