30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2025

ਬਿਕਰਮ ਸਿੰਘ ਮਜੀਠੀਆ ਨੂੰ ਝੂਠੇ ਕੇਸ 'ਚ ਫਸਾਇਆ ਗਿਆ - ਡਾ. ਉਪਿੰਦਰਜੀਤ ਕੌਰ

ਕਪੂਰਥਲਾ, 25 ਜੂਨ (ਅਮਰਜੀਤ ਕੋਮਲ)-ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਤੇ ਪੰਜਾਬ ਦੀ ਸਾਬਕਾ...

ਅਜੀਤ ਡੈਸਕ 25-06-2025

ਕਪੂਰਥਲਾ, 25 ਜੂਨ (ਅਮਰਜੀਤ ਕੋਮਲ)-ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਤੇ ਪੰਜਾਬ ਦੀ ਸਾਬਕਾ ਵਿੱਤ ਮੰਤਰੀ ਡਾ. ਉਪਿੰਦਰਜੀਤ ਕੌਰ ਨੇ ਵਿਜੀਲੈਂਸ ਵਲੋਂ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਝੂਠੇ ਕੇਸ ਵਿਚ ਫ਼ਸਾ ਕੇ ਧੱਕੇਸ਼ਾਹੀ ਕੀਤੀ ਗਈ ਹੈ, ਜਿਸਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ। ਸਾਬਕਾ ਵਿੱਤ ਮੰਤਰੀ ਨੇ ਬਿਕਰਮ ਮਜੀਠੀਆ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿਵਾਇਆ। 

ਪਿਛਲੀ ਖ਼ਬਰ ਦਲਜੀਤ ਸਿੰਘ ਮਿਆਦੀਆਂ ਹਲਕਾ ਰਾਜਾਸਾਂਸੀ ਦੇ ਸੰਗਠਨ ਇੰਚਾਰਜ ਨਿਯੁਕਤ ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਮਗਰੋਂ ਐਡਵੋਕੇਟ ਅਰਸ਼ਦੀਪ ਕਲੇਰ ਵਲੋਂ ਵੱਡਾ ਬਿਆਨ