30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2025

ਦਲਜੀਤ ਸਿੰਘ ਮਿਆਦੀਆਂ ਹਲਕਾ ਰਾਜਾਸਾਂਸੀ ਦੇ ਸੰਗਠਨ ਇੰਚਾਰਜ ਨਿਯੁਕਤ

ਰਾਜਾਸਾਂਸੀ, 25 ਜੂਨ (ਹਰਦੀਪ ਸਿੰਘ ਖੀਵਾ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ...

ਅਜੀਤ ਡੈਸਕ 25-06-2025

ਰਾਜਾਸਾਂਸੀ, 25 ਜੂਨ (ਹਰਦੀਪ ਸਿੰਘ ਖੀਵਾ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਸਕੱਤਰ ਦਲਜੀਤ ਸਿੰਘ ਮਿਆਦੀਆਂ ਵਲੋਂ ਪਾਰਟੀ ਵਿਚ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਈਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਤੇ ਸਟੇਟ ਪ੍ਰਭਾਰੀ ਮੁਨੀਸ਼ ਸਿਸੋਦੀਆ ਦੁਆਰਾ ਦਲਜੀਤ ਸਿੰਘ ਮਿਆਦੀਆਂ ਨੂੰ ਵਿਧਾਨ ਸਭਾ ਹਲਕਾ ਰਾਜਾਸਾਂਸੀ ਦਾ ਸੰਗਠਨ ਇੰਚਾਰਜ ਨਿਯੁਕਤ ਕੀਤਾ ਗਿਆ ਹੈ। 

ਪਿਛਲੀ ਖ਼ਬਰ ਮਜੀਠੀਆ ਪਰਿਵਾਰ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ - ਵਿਨਰਜੀਤ ਗੋਲਡੀ ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਨੂੰ ਝੂਠੇ ਕੇਸ 'ਚ ਫਸਾਇਆ ਗਿਆ - ਡਾ. ਉਪਿੰਦਰਜੀਤ ਕੌਰ