30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2025

ਮਜੀਠੀਆ ਪਰਿਵਾਰ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ - ਵਿਨਰਜੀਤ ਗੋਲਡੀ

ਸੁਨਾਮ, ਊਧਮ ਸਿੰਘ ਵਾਲਾ, 25 ਜੂਨ (ਰੁਪਿੰਦਰ ਸਿੰਘ ਸੱਗੂ)-ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ...

ਅਜੀਤ ਡੈਸਕ 25-06-2025

ਸੁਨਾਮ, ਊਧਮ ਸਿੰਘ ਵਾਲਾ, 25 ਜੂਨ (ਰੁਪਿੰਦਰ ਸਿੰਘ ਸੱਗੂ)-ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਹਲਕਾ ਸੰਗਰੂਰ ਦੇ ਇੰਚਾਰਜ ਸ. ਵਿਨਰਜੀਤ ਸਿੰਘ ਗੋਲਡੀ ਨੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਮਜੀਠੀਆ ਦੇ ਪਰਿਵਾਰ ਨਾਲ ਦੁਰਵਿਵਹਾਰ ਕਰਨਾ ਬਹੁਤ ਨਿੰਦਣਯੋਗ ਹੈ ਅਤੇ ਇਸ ਨੂੰ ਕਿਸੇ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਜੀਲੈਂਸ ਦੀ ਦੁਰਵਰਤੋਂ ਕਰਨ ਦਾ ਵਰਤਾਰਾ ਬਿਲਕੁਲ ਗਲਤ ਹੈ।
 

ਪਿਛਲੀ ਖ਼ਬਰ ਮਜੀਠੀਆ ਦੇ ਹੱਕ 'ਚ ਪ੍ਰਦਰਸ਼ਨ ਕਰ ਰਹੇ ਸਰਬਜੀਤ ਝਿੰਜਰ ਤੇ ਹੋਰ ਆਗੂ ਹਿਰਾਸਤ 'ਚ ਲਏ ਅਗਲੀ ਖ਼ਬਰ ਦਲਜੀਤ ਸਿੰਘ ਮਿਆਦੀਆਂ ਹਲਕਾ ਰਾਜਾਸਾਂਸੀ ਦੇ ਸੰਗਠਨ ਇੰਚਾਰਜ ਨਿਯੁਕਤ