30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2025

ਮਜੀਠੀਆ ਦੇ ਹੱਕ 'ਚ ਪ੍ਰਦਰਸ਼ਨ ਕਰ ਰਹੇ ਸਰਬਜੀਤ ਝਿੰਜਰ ਤੇ ਹੋਰ ਆਗੂ ਹਿਰਾਸਤ 'ਚ ਲਏ

ਚੰਡੀਗੜ੍ਹ, 25 ਜੂਨ-ਬਿਕਰਮ ਸਿੰਘ ਮਜੀਠੀਆ ਦੇ ਹੱਕ 'ਚ ਰੋਸ ਪ੍ਰਦਰਸ਼ਨ ਕਰ ਰਹੇ ਸਰਬਜੀਤ ਸਿੰਘ ਝਿੰਜਰ...

ਅਜੀਤ ਡੈਸਕ 25-06-2025

ਚੰਡੀਗੜ੍ਹ, 25 ਜੂਨ-ਬਿਕਰਮ ਸਿੰਘ ਮਜੀਠੀਆ ਦੇ ਹੱਕ 'ਚ ਰੋਸ ਪ੍ਰਦਰਸ਼ਨ ਕਰ ਰਹੇ ਸਰਬਜੀਤ ਸਿੰਘ ਝਿੰਜਰ ਤੇ ਹੋਰ ਆਗੂਆਂ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਹੈ ਤੇ ਧਰਨਾ ਦੇ ਰਹੇ ਆਗੂਆਂ ਤੇ ਵਰਕਰਾਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਪਿਛਲੀ ਖ਼ਬਰ ਬਿਕਰਮ ਮਜੀਠੀਆ 'ਤੇ ਵਿਜੀਲੈਂਸ ਕਾਰਵਾਈ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਅਗਲੀ ਖ਼ਬਰ ਮਜੀਠੀਆ ਪਰਿਵਾਰ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ - ਵਿਨਰਜੀਤ ਗੋਲਡੀ