30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2025

ਬਿਕਰਮ ਮਜੀਠੀਆ 'ਤੇ ਵਿਜੀਲੈਂਸ ਕਾਰਵਾਈ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਚੰਡੀਗੜ੍ਹ, 25 ਜੂਨ-ਗਿਆਨੀ ਹਰਪ੍ਰੀਤ ਸਿੰਘ ਨੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਮੈਂ ਬਦਲੇ ਦੀ ਭਾਵਨਾ...

ਅਜੀਤ ਡੈਸਕ 25-06-2025

ਚੰਡੀਗੜ੍ਹ, 25 ਜੂਨ-ਗਿਆਨੀ ਹਰਪ੍ਰੀਤ ਸਿੰਘ ਨੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਮੈਂ ਬਦਲੇ ਦੀ ਭਾਵਨਾ ਨਾਲ ਕੀਤੀ ਕਿਸੇ ਵੀ ਕਾਰਵਾਈ ਨਾਲ ਸਹਿਮਤ ਨਹੀਂ। ਜੇ ਬਿਕਰਮ ਸਿੰਘ ਮਜੀਠੀਆ ਖਿਲਾਫ ਵਿਜੀਲੈਂਸ ਦੀ ਕਾਰਵਾਈ ਬਿਨਾਂ ਕਿਸੇ ਠੋਸ ਸਬੂਤ ਦੇ ਕੀਤੀ ਹੈ ਤਾਂ ਇਹ ਨੈਤਿਕ ਤੌਰ ਉਤੇ ਵੀ ਸ਼ਰਮਸਾਰ ਕਰਨ ਵਾਲੀ ਗਤੀਵਿਧੀ ਹੈ।
 

ਪਿਛਲੀ ਖ਼ਬਰ ਠਾਣੇ ਨਗਰ ਨਿਗਮ ਨੇ ਮੁੰਬਰਾ ਖੇਤਰ ਵਿਚ 17 ਗ਼ੈਰ-ਕਾਨੂੰਨੀ ਇਮਾਰਤਾਂ ਢਾਹ ਦਿੱਤੀਆਂ ਅਗਲੀ ਖ਼ਬਰ ਮਜੀਠੀਆ ਦੇ ਹੱਕ 'ਚ ਪ੍ਰਦਰਸ਼ਨ ਕਰ ਰਹੇ ਸਰਬਜੀਤ ਝਿੰਜਰ ਤੇ ਹੋਰ ਆਗੂ ਹਿਰਾਸਤ 'ਚ ਲਏ