01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2025

ਫਰੈਂਡਜ਼ ਕਲੋਨੀ ’ਚ ਐਨ.ਆਈ.ਏ. ਨੇ ਮਾਰਿਆ ਛਾਪਾ

ਜਲੰਧਰ, 26 ਜੂਨ- ਐਨ.ਆਈ.ਏ. ਨੇ ਅੱਜ ਸਵੇਰੇ-ਸਵੇਰੇ ਇਕ ਘਰ ਵਿਚ ਛਾਪਾ ਮਾਰਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਟੀਮ ਨੇ ਸਵੇਰੇ 6 ਵਜੇ ਛਾਪਾ ਮਾਰਿਆ। ਦੱਸਿਆ ਜਾ ਰਿਹਾ ਹੈ ਕਿ ਟੀਮ....

ਅਜੀਤ ਡੈਸਕ 26-06-2025

ਜਲੰਧਰ, 26 ਜੂਨ- ਐਨ.ਆਈ.ਏ. ਨੇ ਅੱਜ ਸਵੇਰੇ-ਸਵੇਰੇ ਇਕ ਘਰ ਵਿਚ ਛਾਪਾ ਮਾਰਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਟੀਮ ਨੇ ਸਵੇਰੇ 6 ਵਜੇ ਛਾਪਾ ਮਾਰਿਆ। ਦੱਸਿਆ ਜਾ ਰਿਹਾ ਹੈ ਕਿ ਟੀਮ ਨੇ ਇਹ ਕਾਰਵਾਈ ਫਰੈਂਡਜ਼ ਕਲੋਨੀ ਵਿਚ ਕੀਤੀ ਹੈ। ਇਸ ਦੌਰਾਨ ਐਨ.ਆਈ.ਏ. ਦੀ ਟੀਮ ਦੇ ਨਾਲ ਪੰਜਾਬ ਪੁਲਿਸ ਵੀ ਮੌਜੂਦ ਹੈ। ਇਸ ਮਾਮਲੇ ਵਿਚ ਕੋਈ ਵੀ ਅਧਿਕਾਰੀ ਕੁਝ ਵੀ ਕਹਿਣ ਨੂੰ ਫਿਲਹਾਲ ਤਿਆਰ ਨਹੀਂ ਹੈ।

ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੀ ਗਿ੍ਫ਼ਤਾਰੀ ਦਾ ਵਿਰੋਧ ਕਰ ਰਹੇ ਆਗੂ ਪੁਲਿਸ ਨੇ ਲਏ ਹਿਰਾਸਤ ਵਿਚ ਅਗਲੀ ਖ਼ਬਰ ਅੰਮ੍ਰਿਤਸਰ ’ਚ ਪਿਆ 31 ਮਿਲੀ ਮੀਟਰ ਮੀਂਹ- ਮੌਸਮ ਵਿਭਾਗ