01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2025

ਬਿਕਰਮ ਸਿੰਘ ਮਜੀਠੀਆ ਦੀ ਗਿ੍ਫ਼ਤਾਰੀ ਦਾ ਵਿਰੋਧ ਕਰ ਰਹੇ ਆਗੂ ਪੁਲਿਸ ਨੇ ਲਏ ਹਿਰਾਸਤ ਵਿਚ

ਮੋਹਾਲੀ, 26 ਜੂਨ- ਪੰਜਾਬ ਵਿਜੀਲੈਂਸ ਵਲੋਂ ਪਾਰਟੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਸੂਬਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ...

ਅਜੀਤ ਡੈਸਕ 26-06-2025

ਮੋਹਾਲੀ, 26 ਜੂਨ- ਪੰਜਾਬ ਵਿਜੀਲੈਂਸ ਵਲੋਂ ਪਾਰਟੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਸੂਬਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸ ਦੌਰਾਨ ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ।

ਪਿਛਲੀ ਖ਼ਬਰ ਯੂ.ਪੀ. : ਐਕਸਪ੍ਰੈਸ ਵੇਅ ਤੋਂ ਹੇਠਾਂ ਖੱਡ ’ਚ ਡਿੱਗੀ ਡਬਲ-ਡੈਕਰ ਬੱਸ ਅਗਲੀ ਖ਼ਬਰ ਫਰੈਂਡਜ਼ ਕਲੋਨੀ ’ਚ ਐਨ.ਆਈ.ਏ. ਨੇ ਮਾਰਿਆ ਛਾਪਾ