01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2025

ਅਮਰੀਕਾ ’ਚ ਪੰਜਾਬੀ ਨੌਜਵਾਨ ਦੀ ਹੋਈ ਮੌਤ

ਨਡਾਲਾ, (ਕਪੂਰਥਲਾ) 26 ਜੂਨ (ਰਘਬਿੰਦਰ ਸਿੰਘ)- ਬਲਾਕ ਨਡਾਲਾ ਦੇ ਪਿੰਡ ਤਲਵੰਡੀ ਪੁਰਦਲ ਦੇ ਨੌਜਵਾਨ ਦੀ ਅਮਰੀਕਾ ਵਿਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ....

ਅਜੀਤ ਡੈਸਕ 26-06-2025

ਨਡਾਲਾ, (ਕਪੂਰਥਲਾ) 26 ਜੂਨ (ਰਘਬਿੰਦਰ ਸਿੰਘ)- ਬਲਾਕ ਨਡਾਲਾ ਦੇ ਪਿੰਡ ਤਲਵੰਡੀ ਪੁਰਦਲ ਦੇ ਨੌਜਵਾਨ ਦੀ ਅਮਰੀਕਾ ਵਿਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਰਣਜੀਤ ਸਿੰਘ ਪੁੱਤਰ ਸਤਨਾਮ ਸਿੰਘ 8 ਮਹੀਨੇ ਪਹਿਲਾਂ ਵਿਦੇਸ਼ ਗਿਆ ਸੀ, ਜਿੱਥੇ ਜਾ ਕੇ ਉਸ ਨੂੰ ਕੈਂਸਰ ਦੀ ਬਿਮਾਰੀ ਨੇ ਘੇਰ ਲਿਆ, ਜਿਥੇ ਹਸਪਤਾਲ ’ਚ ਜ਼ੇਰੇ ਇਲਾਜ ਉਸ ਦੀ ਮੌਤ ਹੋ ਗਈ।

ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਨੂੰ ਮੁਹਾਲੀ ਕੋਰਟ ਲੈ ਕੇ ਪੁੱਜੀ ਵਿਜੀਲੈਂਸ ਟੀਮ ਸਾਰੇ ਰਸਤੇ ਪੁਲਿਸ ਨੇ ਕੀਤੇ ਬੰਦ ਅਗਲੀ ਖ਼ਬਰ ਯੂ.ਪੀ. : ਐਕਸਪ੍ਰੈਸ ਵੇਅ ਤੋਂ ਹੇਠਾਂ ਖੱਡ ’ਚ ਡਿੱਗੀ ਡਬਲ-ਡੈਕਰ ਬੱਸ