ਨਵੀਂ ਦਿੱਲੀ, 26 ਜੂਨ- ਜੈਵੀਰ ਸ਼ੇਰਗਿੱਲ ਨੇ ਟਵੀਟ ਕਰ ਕਿਹਾ ਕਿ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਤੋਂ ਬਾਅਦ ਮੀਡੀਆ ਅਤੇ ਇੱਥੋਂ ਤੱਕ ਕਿ ਵਕੀਲਾਂ ਨੂੰ ਅਦਾਲਤ ਵਿਚ ਪੇਸ਼ੀ ਸਮੇਂ ਦਾਖਲ ਹੋਣ ਤੋਂ ਵੀ ਰੋਕਿਆ ਗਿਆ ਤੇ ਪੁਲਿਸ ਅਧਿਕਾਰੀਆਂ ਦੁਆਰਾ ਪਰਿਵਾਰ ਨਾਲ ਦੁਰਵਿਵਹਾਰ ਕੀਤਾ ਗਿਆ! ਉਨ੍ਹਾਂ ਟਵੀਟ ਕਰ ਇਸ ਨੂੰ ਬੇਸ਼ਰਮ ਤਾਨਾਸ਼ਾਹੀ ਕਿਹਾ ਤੇ ਇਸ ਦੇ ਨਾਲ ਹੀ ਕਿਹਾ ਕਿ ਸੱਤਾ ਦੇ ਹੰਕਾਰ ਵਿਚ ਡੁੱਬੀ ‘ਆਪ’ ਸਰਕਾਰ! ਪੰਜਾਬ ਦੀ ਸੇਵਾ ਕਰਨ ਦੀ ਬਜਾਏ, ‘ਆਪ’ ਵਿਰੋਧੀ ਧਿਰ ਨੂੰ ਚੁੱਪ ਕਰਾਉਣ ਲਈ ਓਵਰਟਾਈਮ ਕਰ ਰਹੀ ਹੈ।
ਤਾਜ਼ਾ ਖ਼ਬਰਾਂ
Free
‘ਆਪ’ ਵਿਰੋਧੀ ਧਿਰ ਨੂੰ ਚੁੱਪ ਕਰਵਾਉਣ ਲਈ ਕਰ ਰਹੀ ਹੈ ਓਵਰਟਾਈਮ- ਜੈਵੀਰ ਸ਼ੇਰਗਿੱਲ
ਨਵੀਂ ਦਿੱਲੀ, 26 ਜੂਨ- ਜੈਵੀਰ ਸ਼ੇਰਗਿੱਲ ਨੇ ਟਵੀਟ ਕਰ ਕਿਹਾ ਕਿ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਤੋਂ ਬਾਅਦ ਮੀਡੀਆ ਅਤੇ ਇੱਥੋਂ ਤੱਕ ਕਿ ਵਕੀਲਾਂ ਨੂੰ ਅਦਾਲਤ....
ਅਜੀਤ ਡੈਸਕ
26-06-2025