01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2025

ਵਿਜੀਲੈਂਸ ਰਿਮਾਂਡ ’ਤੇ ਮਜੀਠੀਆ

ਮੁਹਾਲੀ, 26 ਜੂਨ- ਮੋਹਾਲੀ ਅਦਾਲਤ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਗਿ੍ਫ਼ਤਾਰ ਕੀਤੇ ਗਏ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦਾ 7 ਦਿਨ ਦਾ ਰਿਮਾਂਡ ਵਿਜੀਲੈਂਸ...

ਅਜੀਤ ਡੈਸਕ 26-06-2025

ਮੁਹਾਲੀ, 26 ਜੂਨ- ਮੋਹਾਲੀ ਅਦਾਲਤ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਗਿ੍ਰਫ਼ਤਾਰ ਕੀਤੇ ਗਏ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦਾ 7 ਦਿਨ ਦਾ ਰਿਮਾਂਡ ਵਿਜੀਲੈਂਸ ਨੂੰ ਦੇ ਦਿੱਤਾ ਹੈ। ਇਸ ਮਾਮਲੇ ਦੀ ਮੁੜ ਸੁਣਵਾਈ ਤੇ ਮਜੀਠੀਆ ਦੀ ਮੁੜ ਪੇਸ਼ੀ ਹੁਣ 2 ਜੁਲਾਈ ਨੂੰ ਹੋਵੇਗੀ।

ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਜਥੇਦਾਰ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ ਗਠਿਤ ਅਗਲੀ ਖ਼ਬਰ ਮਜੀਠੀਆ ਮਾਮਲਾ: ਦੋਹਾਂ ਧਿਰਾਂ ਦੀ ਬਹਿਸ ਤੋਂ ਬਾਅਦ ਫ਼ੈਸਲੇ ਦੀ ਉਡੀਕ