02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2025

ਪ੍ਰਧਾਨ ਮੰਤਰੀ ਮੋਦੀ ਨੇ ਹਮੇਸ਼ਾ ਉਲੰਪਿਕ ’ਚ ਜਾਣ ਵਾਲੇ ਖਿਡਾਰੀਆਂ ਦਾ ਕੀਤਾ ਹੈ ਸਮਰਥਨ- ਪੀ.ਵੀ.ਸਿੰਧੂ

ਬੈਂਗਲੁਰੂ, 26 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ’ਤੇ, ਭਾਰਤੀ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਹਮੇਸ਼ਾ ਉਲੰਪਿਕ ਵਿਚ ਜਾਣ ਤੋਂ....

ਅਜੀਤ ਡੈਸਕ 26-06-2025

ਬੈਂਗਲੁਰੂ, 26 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ’ਤੇ, ਭਾਰਤੀ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਹਮੇਸ਼ਾ ਉਲੰਪਿਕ ਵਿਚ ਜਾਣ ਤੋਂ ਪਹਿਲਾਂ ਐਥਲੀਟਾਂ ਦਾ ਸਮਰਥਨ ਕੀਤਾ ਹੈ ਅਤੇ ਉਨ੍ਹਾਂ ਨਾਲ ਵਰਚੁਅਲੀ ਗੱਲਬਾਤ ਕੀਤੀ ਹੈ। ਭਾਰਤ ਦੀ ਪੂਰੀ ਸਰਕਾਰ ਸਹਿਯੋਗੀ ਰਹੀ ਹੈ ਅਤੇ ਇਸੇ ਤਰ੍ਹਾਂ ਸਪੋਰਟਸ ਅਥਾਰਟੀ ਆਫ਼ ਇੰਡੀਆ ਅਤੇ ਸਾਡੇ ਐਸੋਸੀਏਸ਼ਨਾਂ ਨੇ ਵੀ ਸਹਿਯੋਗ ਦਿੱਤਾ ਹੈ। ਉਨ੍ਹਾਂ ਕਿਹਾ ਕਿ ਖੇਲੋ ਇੰਡੀਆ ਸੀਨੀਅਰ ਅਤੇ ਜੂਨੀਅਰ ਐਥਲੀਟਾਂ ਦਾ ਵੀ ਸਮਰਥਨ ਕਰ ਰਹੀ ਹੈ।

ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦਾ ਤਾਜ਼ਾ ਮਾਮਲਾ ਐਸ.ਆਈ.ਟੀ. ਦੀ ਜਾਂਚ ਦੌਰਾਨ ਆਇਆ ਸੀ ਸਾਹਮਣੇ- ਸਰਕਾਰੀ ਵਕੀਲ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਜਥੇਦਾਰ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ ਗਠਿਤ