ਸ੍ਰੀ ਮੁਕਤਸਰ ਸਾਹਿਬ, 26 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਮਾਨਸੂਨ ਦੀ ਪਹਿਲੀ ਬਾਰਿਸ਼ ਹੋਈ, ਜਿਸ ਨਾਲ ਸ਼ਹਿਰ ਦੀਆਂ ਸੜਕਾਂ ਅਤੇ ਗਲੀਆਂ ਵਿਚ ਪਾਣੀ ਭਰ ਗਿਆ। ਲੋਕਾਂ ਨੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਅਤੇ ਕਈ ਦਿਨਾਂ ਤੋਂ ਮੀਂਹ ਦੀ ਉਡੀਕ ਕਰ ਰਹੇ ਕਿਸਾਨਾਂ ਨੂੰ ਵੀ ਵੱਡੀ ਰਾਹਤ ਮਿਲੀ। ਇਹ ਬਾਰਿਸ਼ ਝੋਨੇ ਅਤੇ ਨਰਮੇ ਦੀ ਫਸਲ ਲਈ ਲਾਹੇਵੰਦ ਹੈ। ਬਾਰਿਸ਼ ਕਾਰਨ ਬੱਸ ਸਟੈਂਡ ਦੇ ਤਿੰਨੇ ਗੇਟਾਂ ਤੋਂ ਇਲਾਵਾ ਬਾਈਪਾਸ ਅਤੇ ਸੜਕਾਂ ਉਤੇ ਪਾਣੀ ਭਰਨ ਕਰਕੇ ਆਵਾਜਾਈ ਵੀ ਪ੍ਰਭਾਵਿਤ ਹੋਈ।
ਤਾਜ਼ਾ ਖ਼ਬਰਾਂ
Free
ਬਾਰਿਸ਼ ਨੇ ਗਰਮੀ ਤੋਂ ਲੋਕਾਂ ਨੂੰ ਦਿੱਤੀ ਰਾਹਤ, ਸੜਕਾਂ ਜਲਥਲ
ਸ੍ਰੀ ਮੁਕਤਸਰ ਸਾਹਿਬ, 26 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਮਾਨਸੂਨ ਦੀ ਪਹਿਲੀ ਬਾਰਿਸ਼...
ਅਜੀਤ ਡੈਸਕ
26-06-2025