02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2025

ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਜਾਰੀ ਰਹੇਗੀ - ਅਮਨ ਅਰੋੜਾ

ਚੰਡੀਗੜ੍ਹ, 26 ਜੂਨ-ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ...

ਅਜੀਤ ਡੈਸਕ 26-06-2025

ਚੰਡੀਗੜ੍ਹ, 26 ਜੂਨ-ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਲੜਾਈ ਵਿਚ ਫੈਸਲਾਕੁੰਨ ਕਾਰਵਾਈ ਲਈ ਸ਼ਲਾਘਾ ਕੀਤੀ। ਉਨ੍ਹਾਂ ਨੇ ਵਿਜੀਲੈਂਸ ਮਾਮਲੇ ਵਿਚ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ 7 ਦਿਨਾਂ ਦੀ ਪੁਲਿਸ ਰਿਮਾਂਡ ਮਿਲਣ 'ਤੇ ਵੀ ਗੱਲਬਾਤ ਕੀਤੀ।
 

ਪਿਛਲੀ ਖ਼ਬਰ ਮੋਟਰਸਾਈਕਲ 'ਤੇ ਜਾ ਰਹੇ ਨੌਜਵਾਨਾਂ 'ਤੇ ਡਿੱਗਿਆ ਦਰੱਖਤ, 1 ਦੀ ਮੌਤ, ਦੂਜਾ ਜ਼ਖ਼ਮੀ ਅਗਲੀ ਖ਼ਬਰ ਹੜ੍ਹਾਂ ਕਾਰਨ ਚਨਾਬ ਦਰਿਆ ਦੇ ਪਾਣੀ ਦਾ ਪੱਧਰ ਵਧਿਆ