ਹਿਮਾਚਲ, 26 ਜੂਨ-ਹਿਮਾਚਲ ਵਿਚ 29 ਜੂਨ ਤੋਂ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਤੇ ਪੰਜ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਆਈ.ਐਮ.ਡੀ. ਨੇ ਇਸ ਬਾਰੇ ਜਾਣਕਾਰੀ ਦਿੱਤੀ। ਭਾਰੀ ਬਾਰਿਸ਼ ਦਾ ਦੌਰ 29 ਜੂਨ ਨੂੰ ਦੁਬਾਰਾ ਸ਼ੁਰੂ ਹੋਵੇਗਾ। ਊਨਾ, ਬਿਲਾਸਪੁਰ, ਸੋਲਨ, ਸ਼ਿਮਲਾ ਅਤੇ ਸਿਰਮੌਰ ਵਿਚ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਹੋਈ ਹੈ।
ਤਾਜ਼ਾ ਖ਼ਬਰਾਂ
Free
ਹਿਮਾਚਲ ਦੇ 5 ਜ਼ਿਲ੍ਹਿਆਂ 'ਚ ਭਾਰੀ ਬਾਰਿਸ਼ ਦੀ ਚਿਤਾਵਨੀ - ਮੌਸਮ ਵਿਭਾਗ
ਹਿਮਾਚਲ, 26 ਜੂਨ-ਹਿਮਾਚਲ ਵਿਚ 29 ਜੂਨ ਤੋਂ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਤੇ ਪੰਜ ਜ਼ਿਲ੍ਹਿਆਂ...
ਅਜੀਤ ਡੈਸਕ
26-06-2025