02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2025

ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਂ 'ਤੇ ਚੱਲੀਆਂ ਗੋਲੀਆਂ , ਇਕ ਦੀ ਮੌਤ

ਬਟਾਲਾ, 26 ਜੂਨ (ਸਤਿੰਦਰ ਸਿੰਘ)-ਅੱਜ ਸ਼ਾਮ ਗੈਂਗਸਟਾਰ ਜੱਗੂ ਭਗਵਾਨਪੁਰੀਏ ਦੀ ਮਾਤਾ 'ਤੇ ਗੋਲੀਆਂ ਚੱਲਣ ਖ਼ਬਰ ਹੈ। ਜਾਣਕਾਰੀ ਅਨੁਸਾਰ ਜੱਗੂ ਭਗਵਾਨਪੁਰੀਏ ਦੀ ਮਾਂ ਹਰਜੀਤ ਕੌਰ ਪਤਨੀ ਸੁਰਿੰਦਰ ਸਿੰਘ ਵਾਸੀ ਭਗਵਾਨਪੁਰ ਉੱਪਰ ਕਾਦੀਆਂ ...

ਅਜੀਤ ਡੈਸਕ 26-06-2025

ਬਟਾਲਾ, 26 ਜੂਨ (ਸਤਿੰਦਰ ਸਿੰਘ)-ਅੱਜ ਸ਼ਾਮ ਗੈਂਗਸਟਾਰ ਜੱਗੂ ਭਗਵਾਨਪੁਰੀਏ ਦੀ ਮਾਤਾ 'ਤੇ ਗੋਲੀਆਂ ਚੱਲਣ ਖ਼ਬਰ ਹੈ। ਜਾਣਕਾਰੀ ਅਨੁਸਾਰ ਜੱਗੂ ਭਗਵਾਨਪੁਰੀਏ ਦੀ ਮਾਂ ਹਰਜੀਤ ਕੌਰ ਪਤਨੀ ਸੁਰਿੰਦਰ ਸਿੰਘ ਵਾਸੀ ਭਗਵਾਨਪੁਰ ਉੱਪਰ ਕਾਦੀਆਂ ਰੋਡ 'ਤੇ ਪ੍ਰਭਸਿਮਰਨ ਹਸਪਤਾਲ ਦੇ ਸਾਹਮਣੇ ਕਿਸੇ ਨੇ ਗੋਲੀਆਂ ਚਲਾ ਦਿੱਤੀਆਂ। ਇਸ ਮੌਕੇ ਉਨ੍ਹਾਂ ਦੇ ਨਾਲ ਇਕ ਹੋਰ ਵਿਅਕਤੀ ਕਰਨਬੀਰ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਭੀਖੋਵਾਲ ਵੀ ਮੌਜੂਦ ਸੀ, ਜਿਸ ਦੀ ਮੌਤ ਹੋ ਗਈ ਦੱਸੀ ਜਾ ਰਹੀ ਹੈ। ਜੱਗੂ ਦੀ ਮਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ , ਜਿਸ ਨੂੰ ਬਟਾਲਾ ਸਿਵਲ ਹਸਪਤਾਲ ਤੋਂ ਅੰਮ੍ਰਿਤਸਰ ਤਬਦੀਲ ਕਰ ਦਿੱਤਾ ਗਿਆ ਹੈ।

ਪਿਛਲੀ ਖ਼ਬਰ ਕੇਰਲ ਵਿਚ ਮੌਨਸੂਨ ਦੀ ਬਾਰਿਸ਼ ਹੋਈ ਤੇਜ਼ ਅਗਲੀ ਖ਼ਬਰ ਉੱਤਰਾਖੰਡ : ਰੁਦਰਪ੍ਰਯਾਗ 'ਚ ਨਦੀ ਵਿਚ ਬੱਸ ਡਿੱਗਣ ਨਾਲ ਹੁਣ ਤਕ 3 ਦੀ ਮੌਤ