03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2025

ਦਵਿੰਦਰ ਬੰਬੀਹਾ ਗੈਂਗ ਨੇ ਲਈ ਭਗਵਾਨਪੁਰੀਆ ਦੀ ਮਾਂ ਦੇ ਕਤਲ ਦੀ ਜ਼ਿੰਮੇਵਾਰੀ

ਬਟਾਲਾ, (ਗੁਰਦਾਸਪੁਰ), 27 ਜੂਨ- ਬੀਤੀ ਰਾਤ ਨਾਮੀ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਦੇ ਹੋਏ ਕਤਲ ਦੀ ਜ਼ਿੰਮੇਵਾਰੀ ਦਵਿੰਦਰ ਬੰਬੀਹਾ ਗੈਂਗ ਨੇ ਲਈ ਹੈ। ਉਸ ਵਲੋਂ ਸੋਸ਼ਲ ਮੀਡੀਆ ’ਤੇ ਇਕ ਪੋਸਟ....

ਅਜੀਤ ਡੈਸਕ 27-06-2025

ਬਟਾਲਾ, (ਗੁਰਦਾਸਪੁਰ), 27 ਜੂਨ- ਬੀਤੀ ਰਾਤ ਨਾਮੀ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਦੇ ਹੋਏ ਕਤਲ ਦੀ ਜ਼ਿੰਮੇਵਾਰੀ ਦਵਿੰਦਰ ਬੰਬੀਹਾ ਗੈਂਗ ਨੇ ਲਈ ਹੈ। ਉਸ ਵਲੋਂ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕਰ ਇਸ ਦੀ ਜ਼ਿੰਮੇਵਾਰੀ ਲਈ ਗਈ, ਹਾਲਾਂਕਿ ਉਨ੍ਹਾਂ ਵਲੋਂ ਪੋਸਟ ਵਿਚ ਗੱਡੀ ’ਚ ਸਵਾਰ ਕਰਨਵੀਰ ਸਿੰਘ ਨੂੰ ਕਤਲ ਦਾ ਮੁੱਖ ਕਾਰਨ ਦੱਸਿਆ ਹੈ। ਜ਼ਿੰਮੇਵਾਰੀ ਲੈਣ ਵਾਲਿਆਂ ਵਿਚ ਪ੍ਰਭੂ ਦਾਸੂਵਾਲ ਤੇ ਕੌਸ਼ਲ ਚੌਧਰੀ ਦੇ ਨਾਂਅ ਸਾਹਮਣੇ ਆਏ ਹਨ।

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਭਗਵਾਨ ਜਗਨਨਾਥ ਰਥ ਯਾਤਰਾ ’ਤੇ ਦਿੱਤੀਆਂ ਵਧਾਈਆਂ ਅਗਲੀ ਖ਼ਬਰ ਅੱਜ ਤੋਂ ਸ਼ੁਰੂ ਹੋਵੇਗੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ