03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2025

ਬਿਜਲੀ ਦਾ ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ

ਬਟਾਲਾ, (ਗੁਰਦਾਸਪੁਰ), 27 ਜੂਨ (ਸਤਿੰਦਰ ਸਿੰਘ)- ਬਟਾਲਾ ਨਜ਼ਦੀਕ ਪਿੰਡ ਭਰਥ ਦੇ ਇਕ ਵਿਅਕਤੀ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਜੋਬਨ ਪ੍ਰੀਤ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਭਰਥ ਨੇ ਦੱਸਿਆ ਕਿ ਉਸ ਦਾ ਪਿਤਾ ਕਾਲਾ ਸਿੰਘ....

ਅਜੀਤ ਡੈਸਕ 27-06-2025

ਬਟਾਲਾ, (ਗੁਰਦਾਸਪੁਰ), 27 ਜੂਨ (ਸਤਿੰਦਰ ਸਿੰਘ)- ਬਟਾਲਾ ਨਜ਼ਦੀਕ ਪਿੰਡ ਭਰਥ ਦੇ ਇਕ ਵਿਅਕਤੀ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਜੋਬਨ ਪ੍ਰੀਤ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਭਰਥ ਨੇ ਦੱਸਿਆ ਕਿ ਉਸ ਦਾ ਪਿਤਾ ਕਾਲਾ ਸਿੰਘ, ਜੋ ਕੇ ਸਰਤਾਜ ਸਿੰਘ ਨਾਲ ਆਥੜੀ ਦਾ ਕੰਮ ਕਰਦਾ ਸੀ ਅਤੇ ਬੀਤੇ ਦਿਨ ਸਵੇਰੇ 7 ਵਜੇ ਉਹ ਮੋਟਰ ’ਤੇ ਗਿਆ, ਜਿੱਥੇ ਅਚਾਨਕ ਬਿਜਲੀ ਦਾ ਕਰੰਟ ਲੱਗਣ ਕਾਰਨ ਉਸ ਦੇ ਪਿਤਾ ਕਾਲਾ ਸਿੰਘ ਦੀ ਮੌਤ ਹੋ ਗਈ। ਥਾਣਾ ਸ੍ਰੀ ਹਰਗੋਬਿੰਦਪੁਰ ਦੀ ਪੁਲਿਸ ਵਲੋਂ ਧਾਰਾ 194 ਬੀ.ਐਨ.ਐਸ. ਐਕਟ ਤਹਿਤ ਕਾਰਵਾਈ ਕੀਤੀ ਗਈ ਹੈ।

ਪਿਛਲੀ ਖ਼ਬਰ ਗਿਆਨੀ ਗੜਗੱਜ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਜੋੜਾ ਘਰ ’ਚ ਕੀਤੀ ਸੇਵਾ ਅਗਲੀ ਖ਼ਬਰ ਕਸਬਾ ਹਰਿਆਣਾ ’ਚ ਗਊਸ਼ਾਲਾ ਦਾ ਲੈਂਟਰ ਡਿੱਗਿਆ, 20 ਗਊਆਂ ਦੀ ਮੌਤ