03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2025

ਐਮ.ਐਲ.ਏ. ਡਾ. ਕਸ਼ਮੀਰ ਸਿੰਘ ਸੋਹਲ ਦਾ ਦਿਹਾਂਤ

ਤਰਨਤਾਰਨ, 27 ਜੂਨ (ਹਰਿੰਦਰ ਸਿੰਘ)- ਤਰਨਤਾਰਨ ਦੇ ‘ਆਪ’ ਨਾਲ ਸੰਬੰਧਿਤ ਮੌਜੂਦਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਅੰਮ੍ਰਿਤਸਰ ਵਿਖੇ ਆਖ਼ਰੀ...

ਅਜੀਤ ਡੈਸਕ 27-06-2025

ਤਰਨਤਾਰਨ, 27 ਜੂਨ (ਹਰਿੰਦਰ ਸਿੰਘ)- ਤਰਨਤਾਰਨ ਦੇ ‘ਆਪ’ ਨਾਲ ਸੰਬੰਧਿਤ ਮੌਜੂਦਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਖੇ ਆਖ਼ਰੀ ਸਾਹ ਲਿਆ। ਉਹ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ ਪੀੜਤ ਚਲੇ ਆ ਰਹੇ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੇ ਦਿਹਾਂਤ ’ਤੇ ਦੁੱਖ ਪ੍ਰਗਟ ਕੀਤਾ ਹੈ।

ਪਿਛਲੀ ਖ਼ਬਰ ਸੰਗਤਪੁਰਾ ਵਿਖੇ ਸੇਵਾ-ਮੁਕਤ ਪੁਲਿਸ ਅਧਿਕਾਰੀ ਨੇ ਕੀਤੀ ਖੁਦਕੁਸ਼ੀ ਅਗਲੀ ਖ਼ਬਰ ਗਿਆਨੀ ਗੜਗੱਜ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਜੋੜਾ ਘਰ ’ਚ ਕੀਤੀ ਸੇਵਾ