04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2025

ਬਿਆਨ ਦਰਜ ਕਰਵਾਉਣ ਲਈ ਪੁੱਜੇ ਸਾਬਕਾ ਡੀ.ਜੀ.ਪੀ. ਚਟੋਪਾਧਿਆਏ

ਚੰਡੀਗੜ੍ਹ, 27 ਜੂਨ (ਕਪਿਲ ਵਧਵਾ)- ਸਾਬਕਾ ਡੀ.ਜੀ.ਪੀ. ਸਿਧਾਰਥ ਚਟੋਪਾਧਿਆਏ ਦੇ ਸੈਕਟਰ 32 ਸੀ ਵਿਖੇ ਆਪਣੇ ਬਿਆਨ ਦਰਜ ਕਰਵਾਉਣ ਲਈ ਪੁੱਜ ਚੁੱਕੇ ਹਨ। ਅਕਾਲੀ ਆਗੂ...

ਅਜੀਤ ਡੈਸਕ 27-06-2025

ਚੰਡੀਗੜ੍ਹ, 27 ਜੂਨ (ਕਪਿਲ ਵਧਵਾ)- ਸਾਬਕਾ ਡੀ.ਜੀ.ਪੀ. ਸਿਧਾਰਥ ਚਟੋਪਾਧਿਆਏ ਦੇ ਸੈਕਟਰ 32 ਸੀ ਵਿਖੇ ਆਪਣੇ ਬਿਆਨ ਦਰਜ ਕਰਵਾਉਣ ਲਈ ਪੁੱਜ ਚੁੱਕੇ ਹਨ। ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਵਿਚ ਬਿਆਨ ਦਰਜ ਕਰਵਾਉਣ ਲਈ ਆਉਣ ਤੋਂ ਪਹਿਲਾਂ ਪੁਲਿਸ ਨੇ ਪੁਖਤਾ ਪ੍ਰਬੰਧ ਕੀਤੇ ਹੋਏ ਸਨ।

ਪਿਛਲੀ ਖ਼ਬਰ ਹਥਿਆਰਾਂ ਸਮੇਤ 3 ਦੋਸ਼ੀ ਗ੍ਰਿਫਤਾਰ ਅਗਲੀ ਖ਼ਬਰ ਨਸ਼ਾ ਤਸਕਰਾਂ ਦੀ 11 ਕਰੋੜ 67 ਲੱਖ ਰੁਪਏ ਦੀ ਪ੍ਰਾਪਰਟੀ ਜ਼ਬਤ