ਮਹਿਲ ਕਲਾਂ, 27 ਜੂਨ (ਅਵਤਾਰ ਸਿੰਘ ਅਣਖੀ)-ਮਜ਼ਦੂਰਾਂ ਦੀਆਂ ਭਖਦੀਆਂ ਹੱਕੀ ਮੰਗਾਂ ਨੂੰ ਲੈ ਕੇ ਅੱਜ ਲੁਧਿਆਣਾ-ਬਠਿੰਡਾ ਮੁੱਖ ਮਾਰਗ ਉਪਰ ਸੈਂਕੜੇ ਮਜ਼ਦੂਰਾਂ ਨੇ ਭਾਈ ਲਾਲੋ ਪੰਜਾਬੀ ਮੰਚ, ਮਜ਼ਦੂਰ ਮੁਕਤੀ ਮੋਰਚਾ, ਲਾਲ ਝੰਡਾ ਮਨਰੇਗਾ ਵਰਕਰ ਯੂਨੀਅਨ ਦੀ ਅਗਵਾਈ ਹੇਠ ਆਵਾਜਾਈ ਮੁਕੰਮਲ ਠੱਪ ਕਰਕੇ ਮਹਿਲ ਕਲਾਂ ਦੇ ਮੁੱਖ ਚੌਕ ਵਿਚ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਧਰਨਾ ਦਿਤਾ। ਇਸ ਮੌਕੇ ਵੱਖ-ਵੱਖ ਆਗੂਆਂ ਨੇ ਸੂਬਾ ਸਰਕਾਰ ਵਲੋਂ ਮਜ਼ਦੂਰ ਵਰਗ ਦੀਆਂ ਹੱਕੀ ਮੰਗਾਂ ਪ੍ਰਤੀ ਧਿਆਨ ਨਾ ਦੇਣ ਦੀ ਨਿੰਦਾ ਕੀਤੀ।
ਤਾਜ਼ਾ ਖ਼ਬਰਾਂ
Free
ਮਹਿਲ ਕਲਾਂ ਵਿਖੇ ਮਜ਼ਦੂਰਾਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਧਰਨਾ
ਮਹਿਲ ਕਲਾਂ, 27 ਜੂਨ (ਅਵਤਾਰ ਸਿੰਘ ਅਣਖੀ)-ਮਜ਼ਦੂਰਾਂ ਦੀਆਂ ਭਖਦੀਆਂ ਹੱਕੀ ਮੰਗਾਂ ਨੂੰ ਲੈ...
ਅਜੀਤ ਡੈਸਕ
27-06-2025