04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2025

ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਗਰੋਹ ਦੇ 2 ਮੈਂਬਰ ਕਾਬੂ

ਜੈਤੋ, 27 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਡਾ. ਪ੍ਰਗਿਆ ਜੈਨ, ਐਸ.ਐਸ.ਪੀ...

ਅਜੀਤ ਡੈਸਕ 27-06-2025

ਜੈਤੋ, 27 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਡਾ. ਪ੍ਰਗਿਆ ਜੈਨ, ਐਸ.ਐਸ.ਪੀ. ਫ਼ਰੀਦਕੋਟ ਦੀ ਅਗਵਾਈ ਅਤੇ ਨਿਰਦੇਸ਼ਾਂ ਅਨੁਸਾਰ ਫ਼ਰੀਦਕੋਟ ਪੁਲਿਸ ਵਲੋਂ ਮਾੜੇ ਅਨਸਰਾਂ ਵਿਰੁੱਧ ਚੱਲ ਰਹੀ ਮੁਹਿੰਮ ਹੇਠ ਵੱਡੀ ਸਫਲਤਾ ਮਿਲੀ ਹੈ। ਜਦੋਂ ਸੀ.ਆਈ.ਏ ਜੈਤੋ ਅਤੇ ਥਾਣਾ ਜੈਤੋ ਦੀਆਂ ਪੁਲਿਸ ਟੀਮਾਂ ਨੇ ਪਿੰਡ ਦਲ ਸਿੰਘ ਵਾਲਾ ਵਿਖੇ ਹੋਈ ਚੋਰੀ ਦੀ ਵਾਰਦਾਤ ਵਿਚ ਸ਼ਾਮਿਲ ਚੋਰ ਗਰੋਹ ਦੇ 2 ਮੈਂਬਰਾਂ ਨੂੰ ਗ੍ਰਿਫਤਾਰ ਕਰਨ ਵਿਚ ਕਾਮਯਾਬੀ ਹਾਸਲ ਕੀਤੀ ਹੈ। 

ਪਿਛਲੀ ਖ਼ਬਰ ਸੜਕ ਹਾਦਸੇ ’ਚ ਦੋ ਬੱਚਿਆਂ ਦੀ ਮੌਤ ਅਗਲੀ ਖ਼ਬਰ ਭਰਤੀ ਕਮੇਟੀ ਤੇ ਅਕਾਲੀ ਦਲ ਵਾਰਿਸ ਪੰਜਾਬ ਦੀ ਹੋਈ ਮੀਟਿੰਗ