04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2025

ਜੱਗੂ ਭਗਵਾਨਪੁਰੀਆ ਦੀ ਮਾਂ ਦਾ ਹੋਇਆ ਪੋਸਟਮਾਰਟਮ

ਬਟਾਲਾ, 27 ਜੂਨ (ਸਤਿੰਦਰ ਸਿੰਘ)-ਜੱਗੂ ਭਗਵਾਨਪੁਰੀਆ ਦੀ ਮਾਂ ਦਾ ਬੀਤੀ ਰਾਤ ਅਣਪਛਾਤੇ ਮੋਟਰਸਾਈਕਲ...

ਅਜੀਤ ਡੈਸਕ 27-06-2025

ਬਟਾਲਾ, 27 ਜੂਨ (ਸਤਿੰਦਰ ਸਿੰਘ)-ਜੱਗੂ ਭਗਵਾਨਪੁਰੀਆ ਦੀ ਮਾਂ ਦਾ ਬੀਤੀ ਰਾਤ ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਅੱਜ ਜੱਗੂ ਦੀ ਮਾਂ ਹਰਜੀਤ ਕੌਰ ਦਾ ਸਿਵਲ ਹਸਪਤਾਲ ਬਟਾਲਾ ਵਿਚ ਪੋਸਟਮਾਰਟਮ ਕਰਵਾਇਆ ਗਿਆ। ਉਪਰੰਤ ਪਰਿਵਾਰਕ ਮੈਂਬਰ ਮ੍ਰਿਤਕ ਦੇਹ ਨੂੰ ਪਿੰਡ ਭਗਵਾਨਪੁਰ ਵਿਖੇ ਲਿਆਏ ਜਿਥੇ ਕੱਲ੍ਹ ਹਰਜੀਤ ਕੌਰ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। 

ਪਿਛਲੀ ਖ਼ਬਰ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਹੋਣ 'ਤੇ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਹਾਈਕਮਾਂਡ ਦਾ ਧੰਨਵਾਦ - ਦਰਬਾਰਾ ਸਿੰਘ ਗੁਰੂ ਅਗਲੀ ਖ਼ਬਰ ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਪ੍ਰਵਾਸੀ ਕਾਰੋਬਾਰੀ ਤੋਂ ਸਾਢੇ 4 ਲੱਖ ਦੀ ਲੁੱਟ