05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2025

ਸਾਬਕਾ ਵਿਧਾਇਕ ਕਲੇਰ ਕੋਰ ਕਮੇਟੀ ਮੈਂਬਰ ਨਿਯੁਕਤ

ਜਗਰਾਉਂ/ਲੁਧਿਆਣਾ, 27 ਜੂਨ (ਕੁਲਦੀਪ ਸਿੰਘ ਲੋਹਟ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ...

ਅਜੀਤ ਡੈਸਕ 27-06-2025

ਜਗਰਾਉਂ/ਲੁਧਿਆਣਾ,  27 ਜੂਨ (ਕੁਲਦੀਪ ਸਿੰਘ ਲੋਹਟ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਤੇ ਹਲਕਾ ਜਗਰਾਉਂ ਦੇ ਇੰਚਾਰਜ ਐਸ. ਆਰ. ਕਲੇਰ ਨੂੰ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਕਲੇਰ ਦੀ ਨਿਯੁਕਤੀ 'ਤੇ ਇਲਾਕੇ ਦੀ ਲੀਡਰਸ਼ਿਪ ਵਿਚ ਖੁਸ਼ੀ ਦੀ ਲਹਿਰ ਹੈ। ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਗਰੇਵਾਲ, ਕਮਲਜੀਤ ਸਿੰਘ ਮੱਲ੍ਹਾ, ਚੰਦ ਸਿੰਘ ਡੱਲਾ, ਸਵਰਾਜ ਸਿੰਘ ਸਰਪੰਚ, ਜੱਟ ਗਰੇਵਾਲ ਆਦਿ ਨੇ ਪਾਰਟੀ ਦਾ ਧੰਨਵਾਦ ਕਰਦਿਆਂ ਸ੍ਰੀ ਕਲੇਰ ਨੂੰ ਵਧਾਈ ਭੇਟ ਕੀਤੀ। 

ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ 17 IAS/PCS ਅਫਸਰਾਂ ਦਾ ਤਬਾਦਲਾ ਅਗਲੀ ਖ਼ਬਰ ਭਾਰਤ 2029 ਵਿਸ਼ਵ ਪੁਲਿਸ ਤੇ ਫਾਇਰ ਖੇਡਾਂ ਦੀ ਕਰੇਗਾ ਮੇਜ਼ਬਾਨੀ