05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2025

ਗੁਰੂਹਰਸਹਾਏ ਦੇ ਅਕਾਲੀ ਆਗੂ ਵਰਦੇਵ ਸਿੰਘ ਮਾਨ ਬਣੇ ਕੋਰ ਕਮੇਟੀ ਮੈਂਬਰ

ਗੁਰੂਹਰਸਹਾਏ (ਫਿਰੋਜ਼ਪੁਰ), 27 ਜੂਨ (ਹਰਚਰਨ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ...

ਅਜੀਤ ਡੈਸਕ 27-06-2025

ਗੁਰੂਹਰਸਹਾਏ (ਫਿਰੋਜ਼ਪੁਰ), 27 ਜੂਨ (ਹਰਚਰਨ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬਣਾਈ ਗਈ 31 ਮੈਂਬਰੀ ਕੋਰ ਕਮੇਟੀ ਵਿਚ ਹਲਕਾ ਗੁਰੂ ਹਰਸਹਾਏ ਦੇ ਸੀਨੀਅਰ ਅਕਾਲੀ ਆਗੂ ਵਰਦੇਵ ਸਿੰਘ ਮਾਨ ਨੂੰ ਕੋਰ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ, ਜਿਸ ਦਾ ਹਲਕਾ ਗੁਰੂਹਰਸਹਾਏ ਸਮੇਤ ਅਕਾਲੀ ਵਰਕਰਾਂ ਨੇ ਸਵਾਗਤ ਕੀਤਾ ਹੈ। ਵਰਦੇਵ ਸਿੰਘ ਨੋਨੀ ਮਾਨ ਨੂੰ ਕੋਰ ਕਮੇਟੀ ਮੈਂਬਰ ਬਣਾਉਣ ਉਤੇ ਵੱਡੀ ਗਿਣਤੀ ਵਿਚ ਅਕਾਲੀ ਦਲ ਦੇ ਵਰਕਰਾਂ ਨੇ ਖੁਸ਼ੀ ਜ਼ਾਹਿਰ ਕਰਦਿਆਂ, ਵਰਦੇਵ ਸਿੰਘ ਮਾਨ ਨੂੰ ਵਧਾਈ ਦਿੱਤੀ ਤੇ ਅਕਾਲੀ ਲੀਡਰਸ਼ਿਪ ਦਾ ਧੰਨਵਾਦ ਕੀਤਾ। 

ਪਿਛਲੀ ਖ਼ਬਰ ਪੱਲੀ ਝਿੱਕੀ ਦੇ ਏਰੀਏ 'ਚ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ 17 IAS/PCS ਅਫਸਰਾਂ ਦਾ ਤਬਾਦਲਾ