05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2025

ਪੱਲੀ ਝਿੱਕੀ ਦੇ ਏਰੀਏ 'ਚ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ

ਬੰਗਾ, 27 ਜੂਨ (ਕੁਲਦੀਪ ਸਿੰਘ ਪਾਬਲਾ)-ਬੰਗਾ ਦੇ ਨਜ਼ਦੀਕ ਪੈਂਦੇ ਪਿੰਡ ਪੱਲੀ ਝਿੱਕੀ ਨਾਲ ਲੱਗਦੇ ਪਿੰਡਾਂ ਵਿਚ ਅੱਜ ਸ਼ਾਮ 7 ਵਜੇ ਦੇ ਕਰੀਬ...

ਅਜੀਤ ਡੈਸਕ 27-06-2025

ਬੰਗਾ, 27 ਜੂਨ (ਕੁਲਦੀਪ ਸਿੰਘ ਪਾਬਲਾ)-ਬੰਗਾ ਦੇ ਨਜ਼ਦੀਕ ਪੈਂਦੇ ਪਿੰਡ ਪੱਲੀ ਝਿੱਕੀ ਨਾਲ ਲੱਗਦੇ ਪਿੰਡਾਂ ਵਿਚ ਅੱਜ ਸ਼ਾਮ 7 ਵਜੇ ਦੇ ਕਰੀਬ ਭਾਰੀ ਮੀਂਹ ਪੈਣ ਕਾਰਨ ਕਿਸਾਨਾਂ ਦੇ ਚਿਹਰੇ ਖਿੜ ਗਏ ਅਤੇ ਮੌਸਮ ਸੁਹਾਵਣਾ ਹੋ ਗਿਆ ਤੇ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਮਿਲੀ। 

ਪਿਛਲੀ ਖ਼ਬਰ ਜਗਿੰਦਰ ਸਿੰਘ ਜਿੰਦੂ ਬਣੇ ਕੋਰ ਕਮੇਟੀ ਦੇ ਮੈਂਬਰ ਅਗਲੀ ਖ਼ਬਰ ਗੁਰੂਹਰਸਹਾਏ ਦੇ ਅਕਾਲੀ ਆਗੂ ਵਰਦੇਵ ਸਿੰਘ ਮਾਨ ਬਣੇ ਕੋਰ ਕਮੇਟੀ ਮੈਂਬਰ