05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2025

ਜਗਿੰਦਰ ਸਿੰਘ ਜਿੰਦੂ ਬਣੇ ਕੋਰ ਕਮੇਟੀ ਦੇ ਮੈਂਬਰ

ਕੁੱਲਗੜ੍ਹੀ, 27 ਜੂਨ (ਸੁਖਜਿੰਦਰ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਸਾਬਕਾ...

ਅਜੀਤ ਡੈਸਕ 27-06-2025

ਕੁੱਲਗੜ੍ਹੀ, 27 ਜੂਨ (ਸੁਖਜਿੰਦਰ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਸਾਬਕਾ ਵਿਧਾਇਕ ਜਗਿੰਦਰ ਸਿੰਘ ਜਿੰਦੂ ਨੂੰ ਪੰਜਾਬ ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਪਾਰਟੀ ਵਲੋਂ ਮਿਲੇ ਮਾਣ ਉਤੇ ਗੱਲ ਕਰਦਿਆਂ ਕਿਹਾ ਕਿ ਇਹ ਮੇਰਾ ਨਹੀਂ ਪੂਰੇ ਹਲਕਾ ਦਿਹਾਤੀ ਦੇ ਲੋਕਾਂ ਦਾ ਸਤਿਕਾਰ ਹੈ। ਪਾਰਟੀ ਵਲੋਂ ਪ੍ਰਗਟਾਏ ਇਸ ਭਰੋਸੇ ਨੂੰ ਬਰਕਰਾਰ ਰੱਖਣ ਲਈ ਹਮੇਸ਼ਾ ਯਤਨਸ਼ੀਲ ਰਹਾਂਗਾ। ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਅਕਾਲੀ ਦਲ ਦੀ ਲੀਡਰਸ਼ਿਪ ਦਾ ਧੰਨਵਾਦ ਕੀਤਾ। 

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ 31 ਮੈਂਬਰੀ ਕੋਰ ਕਮੇਟੀ 'ਤੇ ਟਵੀਟ ਅਗਲੀ ਖ਼ਬਰ ਪੱਲੀ ਝਿੱਕੀ ਦੇ ਏਰੀਏ 'ਚ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ