05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2025

ਅਕਾਲੀ ਦਲ ਨੇ ਮਲੂਕਾ ਨੂੰ ਕੋਰ ਕਮੇਟੀ ਮੈਂਬਰ ਦੀ ਨਿਯੁਕਤੀ ਨਾਲ ਨਿਵਾਜਿਆ

ਭਗਤਾ ਭਾਈਕਾ, 27 ਜੂਨ (ਸੁਖਪਾਲ ਸਿੰਘ ਸੋਨੀ)-ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਵਿਚ ਸਰਗਰਮੀਆਂ ਮੁੜ...

ਅਜੀਤ ਡੈਸਕ 27-06-2025

ਭਗਤਾ ਭਾਈਕਾ, 27 ਜੂਨ (ਸੁਖਪਾਲ ਸਿੰਘ ਸੋਨੀ)-ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਵਿਚ ਸਰਗਰਮੀਆਂ ਮੁੜ ਸ਼ੁਰੂ ਕਰਨ ਵਾਲੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਅੱਜ ਕੋਰ ਕਮੇਟੀ ਮੈਂਬਰ ਨਿਯੁਕਤ ਕਰਕੇ ਅਕਾਲੀ ਦਲ ਵਲੋਂ ਮੁੜ ਉਨ੍ਹਾਂ ਨੂੰ ਮਾਣ-ਸਤਿਕਾਰ ਦਿੱਤਾ ਗਿਆ ਹੈ। ਸ. ਮਲੂਕਾ ਦੀ ਨਿਯੁਕਤੀ ਨੂੰ ਲੈ ਕੇ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਪਿੰਡਾਂ ਸਮੇਤ ਚੁਫੇਰੇ ਨਿੱਘਾ ਸਵਾਗਤ ਕੀਤਾ ਜਾ ਰਿਹਾ ਹੈ। ਹਲਕੇ ਅੰਦਰ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। 

ਪਿਛਲੀ ਖ਼ਬਰ ਮਾਫੀਆ ਤੇ ਅਪਰਾਧੀਆਂ ਦਾ ਬੋਲ ਬਾਲਾ ਹੋਣ ਕਾਰਨ ਕਈ ਨਿਵੇਸ਼ਕਾਂ ਨੇ ਪੰਜਾਬ ਛੱਡਿਆ - ਸਾਬਕਾ ਡੀ.ਜੀ.ਪੀ. ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ 31 ਮੈਂਬਰੀ ਕੋਰ ਕਮੇਟੀ 'ਤੇ ਟਵੀਟ