ਨਵੀਂ ਦਿੱਲੀ , 27 ਜੂਨ - ਭਾਰਤ ਨੇ ਈਰਾਨ-ਇਜ਼ਰਾਈਲ ਟਕਰਾਅ ਦੌਰਾਨ ਆਪਣੇ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ 18 ਜੂਨ ਨੂੰ ਸ਼ੁਰੂ ਕੀਤੇ ਗਏ 'ਆਪ੍ਰੇਸ਼ਨ ਸਿੰਧੂ' ਤਹਿਤ ਹੁਣ ਤੱਕ 4,400 ਤੋਂ ਵੱਧ ਭਾਰਤੀ ਨਾਗਰਿਕਾਂ ਨੂੰ ਕੱਢਿਆ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਉਨ੍ਹਾਂ ਨੂੰ 19 ਵਿਸ਼ੇਸ਼ ਉਡਾਣਾਂ ਰਾਹੀਂ ਘਰ ਵਾਪਸ ਲਿਆਂਦਾ ਗਿਆ।
ਤਾਜ਼ਾ ਖ਼ਬਰਾਂ
Free
ਹੁਣ ਤੱਕ 4415 ਭਾਰਤੀਆਂ ਨੂੰ ਈਰਾਨ ਅਤੇ ਇਜ਼ਰਾਈਲ ਤੋਂ ਸੁਰੱਖਿਅਤ ਵਾਪਸ ਲਿਆਂਦਾ
ਨਵੀਂ ਦਿੱਲੀ , 27 ਜੂਨ - ਭਾਰਤ ਨੇ ਈਰਾਨ-ਇਜ਼ਰਾਈਲ ਟਕਰਾਅ ਦੌਰਾਨ ਆਪਣੇ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ 18 ਜੂਨ ਨੂੰ ਸ਼ੁਰੂ ਕੀਤੇ ਗਏ 'ਆਪ੍ਰੇਸ਼ਨ ਸਿੰਧੂ' ਤਹਿਤ ਹੁਣ ਤੱਕ 4,400 ਤੋਂ ਵੱਧ ਭਾਰਤੀ ...
ਅਜੀਤ ਡੈਸਕ
27-06-2025