ਚੰਡੀਗੜ੍ਹ, 28 ਜੂਨ- ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਵਿਚ ਈ.ਡੀ. ਦੇ ਸਾਬਕਾ ਵਧੀਕ ਡਾਇਰੈਕਟਰ ਨਿਰੰਜਨ ਸਿੰਘ ਅੱਜ ਵਿਜੀਲੈਂਸ ਦਫ਼ਤਰ ਮੁਹਾਲੀ ਵਿਖੇ ਕਰੀਬ 12:30 ਵਜੇ ਪਹੁੰਚਣਗੇ। ਵਿਜੀਲੈਂਸ ਵਲੋਂ ਉਨ੍ਹਾਂ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ।
ਤਾਜ਼ਾ ਖ਼ਬਰਾਂ
Free
ਮਜੀਠੀਆ ਮਾਮਲਾ: ਅੱਜ ਵਿਜੀਲੈਂਸ ਦਫ਼ਤਰ ਜਾਣਗੇ ਈ.ਡੀ. ਦੇ ਸਾਬਕਾ ਵਧੀਕ ਡਾਇਰੈਕਟਰ ਨਿਰੰਜਨ ਸਿੰਘ
ਚੰਡੀਗੜ੍ਹ, 28 ਜੂਨ- ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਵਿਚ ਈ.ਡੀ. ਦੇ ਸਾਬਕਾ ਵਧੀਕ ਡਾਇਰੈਕਟਰ ਨਿਰੰਜਨ ਸਿੰਘ ਅੱਜ ਵਿਜੀਲੈਂਸ ਦਫ਼ਤਰ ਮੁਹਾਲੀ ਵਿਖੇ ਕਰੀਬ.....
ਅਜੀਤ ਡੈਸਕ
28-06-2025