ਚੰਡੀਗੜ੍ਹ, 28 ਜੂਨ- ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿਚ ਜੇਤੂ ਰਹੇ ‘ਆਪ’ ਆਗੂ ਸੰਜੀਵ ਅਰੋੜਾ ਨੇ ਅੱਜ ਵਿਧਾਇਕ ਵਜੋਂ ਸਹੁੰ ਚੁੱਕ ਲਈ। ਉਨ੍ਹਾਂ ਨੂੰ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਅਹੁਦੇ ਦਾ ਹਲਫ਼ ਦਵਾਇਆ। ਇਸ ਮੌਕੇ ‘ਆਪ’ ਸੂਬਾ ਪ੍ਰਧਾਨ ਅਮਨ ਅਰੋੜਾ, ਹਰਪਾਲ ਸਿੰਘ ਚੀਮਾ ਤੇ ਮਨੀਸ਼ ਸਿਸੋਦੀਆ ਤੋਂ ਇਲਾਵਾ ਹੋਰ ਵੀ ਕਈ ਸ਼ਖ਼ਸੀਅਤਾਂ ਮੌਜੂਦ ਸਨ।
ਤਾਜ਼ਾ ਖ਼ਬਰਾਂ
Free
ਸੰਜੀਵ ਅਰੋੜਾ ਨੇ ਵਿਧਾਇਕ ਵਜੋਂ ਚੁੱਕੀ ਸਹੁੰ
ਚੰਡੀਗੜ੍ਹ, 28 ਜੂਨ- ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿਚ ਜੇਤੂ ਰਹੇ ‘ਆਪ’ ਆਗੂ ਸੰਜੀਵ ਅਰੋੜਾ ਨੇ ਅੱਜ ਵਿਧਾਇਕ ਵਜੋਂ ਸਹੁੰ ਚੁੱਕ ਲਈ। ਉਨ੍ਹਾਂ ਨੂੰ ਵਿਧਾਨ ਸਭਾ ਸਪੀਕਰ ਕੁਲਤਾਰ...
ਅਜੀਤ ਡੈਸਕ
28-06-2025