ਅੰਮ੍ਰਿਤਸਰ, 28 ਜੂਨ (ਜਸਵੰਤ ਸਿੰਘ ਜੱਸ)- ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪੱਤਰ ਲਿਖ ਕੇ ਬੀਤੇ ਦਿਨੀਂ ਤਖਤ ਸਾਹਿਬ ਵਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਜਥੇਦਾਰ ਬਾਬਾ ਟੇਕ ਸਿੰਘ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੰਬੰਧੀ ਜਾਰੀ ਆਦੇਸ਼ਾਂ ਦਾ ਪਾਲਣ ਕਰਾਉਣ ਦੀ ਹਦਾਇਤ ਕੀਤੀ ਹੈ।
ਤਾਜ਼ਾ ਖ਼ਬਰਾਂ
Free
ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵਲੋਂ ਐਡਵੋਕੇਟ ਧਾਮੀ ਨੂੰ ਪੱਤਰ
ਅੰਮ੍ਰਿਤਸਰ, 28 ਜੂਨ (ਜਸਵੰਤ ਸਿੰਘ ਜੱਸ)- ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪੱਤਰ ਲਿਖ....
ਅਜੀਤ ਡੈਸਕ
28-06-2025