06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2025

ਜੱਗੂ ਭਗਵਾਨਪੁਰੀਆ ਦੀ ਮਾਤਾ ਦਾ ਨਹੀਂ ਕੀਤਾ ਗਿਆ ਅੰਤਿਮ ਸੰਸਕਾਰ

ਬਟਾਲਾ, (ਗੁਰਦਾਸਪੁਰ), 28 ਜੂਨ (ਸਤਿੰਦਰ ਸਿੰਘ)-ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਤਾ ਅਤੇ ਇਕ ਹੋਰ ਰਿਸ਼ਤੇਦਾਰ ਨੌਜਵਾਨ ਦਾ ਬੀਤੇ ਦਿਨੀਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ....

ਅਜੀਤ ਡੈਸਕ 28-06-2025

ਬਟਾਲਾ, (ਗੁਰਦਾਸਪੁਰ), 28 ਜੂਨ (ਸਤਿੰਦਰ ਸਿੰਘ)-ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਤਾ ਅਤੇ ਇਕ ਹੋਰ ਰਿਸ਼ਤੇਦਾਰ ਨੌਜਵਾਨ ਦਾ ਬੀਤੇ ਦਿਨੀਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਅੱਜ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਹਰਜੀਤ ਕੌਰ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਗਿਆ। ਪਰਿਵਾਰ ਵਲੋਂ ਮ੍ਰਿਤਕ ਦੇਹ ਨੂੰ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ’ਤੇ ਰੱਖ ਕੇ ਧਰਨਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਨ੍ਹਾਂ ਵਲੋਂ ਸਸਕਾਰ ਨਹੀਂ ਕੀਤਾ ਜਾਵੇਗਾ।

ਪਿਛਲੀ ਖ਼ਬਰ ਭਾਖੜਾ ਡੈਮ 'ਚ ਪਾਣੀ ਦਾ ਪੱਧਰ 1569.10 ਫੁੱਟ ਪੁੱਜਾ ਅਗਲੀ ਖ਼ਬਰ ਪੰਜਾਬ ਪੁਲਿਸ ਨੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਮਾਮਲੇ ’ਚ ਦਿੱਤੀ ਕਲੀਨ ਚਿੱਟ-ਸੂਤਰ