07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2025

ਆਈ.ਪੀ.ਐਸ. ਅਧਿਕਾਰੀ ਪਰਾਗ ਜੈਨ ਹੋਣਗੇ ਰਾਅ ਦੇ ਨਵੇਂ ਮੁਖੀ

ਨਵੀਂ ਦਿੱਲੀ, 28 ਜੂਨ- ਕੇਂਦਰ ਨੇ ਪੰਜਾਬ ਕੇਡਰ ਦੇ 1989 ਬੈਚ ਦੇ ਆਈ.ਪੀ.ਐਸ. ਅਧਿਕਾਰੀ ਪਰਾਗ ਜੈਨ ਨੂੰ ਰਿਸਰਚ ਐਂਡ ਐਨਾਲਿਸਿਸ ਵਿੰਗ (ਰਾਅ) ਦਾ ਨਵਾਂ ਮੁਖੀ ਨਿਯੁਕਤ...

ਅਜੀਤ ਡੈਸਕ 28-06-2025

ਨਵੀਂ ਦਿੱਲੀ, 28 ਜੂਨ- ਕੇਂਦਰ ਨੇ ਪੰਜਾਬ ਕੇਡਰ ਦੇ 1989 ਬੈਚ ਦੇ ਆਈ.ਪੀ.ਐਸ. ਅਧਿਕਾਰੀ ਪਰਾਗ ਜੈਨ ਨੂੰ ਰਿਸਰਚ ਐਂਡ ਐਨਾਲਿਸਿਸ ਵਿੰਗ (ਰਾਅ) ਦਾ ਨਵਾਂ ਮੁਖੀ ਨਿਯੁਕਤ ਕੀਤਾ ਹੈ। ਉਹ ਰਵੀ ਸਿਨਹਾ ਦੀ ਥਾਂ ਲੈਣਗੇ, ਜਿਨ੍ਹਾਂ ਦਾ ਮੌਜੂਦਾ ਕਾਰਜਕਾਲ 30 ਜੂਨ ਨੂੰ ਖ਼ਤਮ ਹੋ ਰਿਹਾ ਹੈ। ਜੈਨ 1 ਜੁਲਾਈ, 2025 ਨੂੰ ਦੋ ਸਾਲਾਂ ਦੇ ਨਿਸ਼ਚਿਤ ਕਾਰਜਕਾਲ ਲਈ ਅਹੁਦਾ ਸੰਭਾਲਣਗੇ।

 

ਪਿਛਲੀ ਖ਼ਬਰ 5 ਕਿਲੋ ਪੋਸਤ ਸਮੇਤ ਇਕ ਨੌਜਵਾਨ ਕਾਬੂ ਅਗਲੀ ਖ਼ਬਰ ਮੈਂ ਨਸ਼ਾ ਤਸਕਰਾਂ ਖਿਲਾਫ ਹਮੇਸ਼ਾ ਲੜਾਈ ਲੜਾਂਗਾ - ਸਾਬਕਾ ਵਧੀਕ ਡਾਇਰੈਕਟਰ ਨਿਰੰਜਨ ਸਿੰਘ