07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2025

ਸ਼ੇਫਾਲੀ ਜਰੀਵਾਲਾ ਦੀ ਮ੍ਰਿਤਕ ਦੇਹ ਰਿਹਾਇਸ਼ 'ਤੇ ਪੁੱਜੀ

ਮਹਾਰਾਸ਼ਟਰ, 28 ਜੂਨ-ਅਭਿਨੇਤਰੀ-ਮਾਡਲ ਸ਼ੇਫਾਲੀ ਜਰੀਵਾਲਾ ਦੀ ਦੇਹ ਮੁੰਬਈ ਸਥਿਤ ਉਨ੍ਹਾਂ ਦੀ...

ਅਜੀਤ ਡੈਸਕ 28-06-2025

ਮਹਾਰਾਸ਼ਟਰ, 28 ਜੂਨ-ਅਭਿਨੇਤਰੀ-ਮਾਡਲ ਸ਼ੇਫਾਲੀ ਜਰੀਵਾਲਾ ਦੀ ਦੇਹ ਮੁੰਬਈ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚ ਗਈ ਹੈ। ਸ਼ੇਫਾਲੀ ਜਰੀਵਾਲਾ ਦਾ ਪੋਸਟਮਾਰਟਮ ਵੀ ਹੋ ਗਿਆ ਹੈ। ਪੋਸਟਮਾਰਟਮ ਰਾਜ ਸਰਕਾਰ ਦੇ ਡਾਕਟਰ ਦੁਆਰਾ ਕੀਤਾ ਗਿਆ ਸੀ। ਡਾਕਟਰਾਂ ਨੇ ਆਪਣੀ ਰਾਏ ਰਾਖਵੀਂ ਰੱਖੀ ਹੈ। ਮੌਤ ਦਾ ਕਾਰਨ ਅਜੇ ਵੀ ਸਪੱਸ਼ਟ ਨਹੀਂ ਹੈ। ਨਗਰ ਨਿਗਮ ਗ੍ਰੇਟਰ ਮੁੰਬਈ ਨੇ ਇਹ ਜਾਣਕਾਰੀ ਸਾਂਝੀ ਕੀਤੀ। ਦੱਸ ਦਈਏ ਕਿ ਸ਼ੇਫਾਲੀ ਦੀ ਲਾਸ਼ ਨੂੰ ਕੂਪਰ ਹਸਪਤਾਲ ਤੋਂ ਉਨ੍ਹਾਂ ਦੇ ਘਰ ਲਿਜਾਇਆ ਗਿਆ ਹੈ।

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁਭਾਂਸ਼ੂ ਸ਼ੁਕਲਾ ਨਾਲ ਵੀਡੀਓ ਕਾਲ 'ਤੇ ਕੀਤੀ ਗੱਲਬਾਤ ਅਗਲੀ ਖ਼ਬਰ ਵਿਧਾਇਕ ਡਾ.ਕਸ਼ਮੀਰ ਸਿੰਘ ਸੋਹਲ ਦਾ ਨਮ ਅੱਖਾਂ ਨਾਲ ਹੋਇਆ ਅੰਤਿਮ ਸੰਸਕਾਰ