08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2025

ਮੋਟਰਾਂ ਤੋਂ ਕੇਬਲਾਂ ਚੋਰੀ ਕਰਨ ਵਾਲਾ ਗਰੋਹ ਕਾਬੂ

ਤਪਾ ਮੰਡੀ, 28 ਜੂਨ (ਵਿਜੇ ਸ਼ਰਮਾ)-ਪੁਲਿਸ ਜ਼ਿਲ੍ਹਾ ਬਰਨਾਲਾ ਦੇ ਮੁਖੀ ਮੁਹੰਮਦ ਸਰਫਰਾਜ਼ ਆਲਮ ਦੇ ਦਿਸ਼ਾ-ਨਿਰਦੇਸ਼ਾਂ...

ਅਜੀਤ ਡੈਸਕ 28-06-2025

ਤਪਾ ਮੰਡੀ, 28 ਜੂਨ (ਵਿਜੇ ਸ਼ਰਮਾ)-ਪੁਲਿਸ ਜ਼ਿਲ੍ਹਾ ਬਰਨਾਲਾ ਦੇ ਮੁਖੀ ਮੁਹੰਮਦ ਸਰਫਰਾਜ਼ ਆਲਮ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਮਾਜ ਵਿਰੋਧੀ ਅਨਸਰਾਂ ਖਿਲਾਫ ਛੇੜੀ ਮੁਹਿੰਮ ਤਹਿਤ ਤਪਾ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ਉਤੇ ਚੋਰਾਂ ਦੇ ਗਰੋਹ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਡੀ.ਐਸ.ਪੀ. ਗੁਰਵਿੰਦਰ ਸਿੰਘ ਨੇ ਦੱਸਿਆ ਕਿ ਬਾਜ਼ੀਗਰ ਬਸਤੀ ਦੇ ਨੌਜਵਾਨ ਜੋ ਕਿ ਮੋਟਰਾਂ ਤੋਂ ਬਿਜਲੀ ਦੀਆਂ ਤਾਰਾਂ ਚੋਰੀ ਕਰਦੇ ਸਨ, ਨੂੰ ਤਾਰਾਂ ਅਤੇ ਤਾਂਬੇ ਸਮੇਤ ਕਾਬੂ ਕੀਤਾ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਪਿਛਲੀ ਖ਼ਬਰ ਪੁਲਿਸ ਮੁਕਾਬਲੇ ਵਿਚ ਬਦਮਾਸ਼ ਜ਼ਖਮੀ ਅਗਲੀ ਖ਼ਬਰ ਮਾਨਸਾ ਜੇਲ੍ਹ ਦੇ ਸੁਪਰਡੈਂਟ, ਸਹਾਇਕ ਸੁਪਰਡੈਂਟ ਸਮੇਤ 6 ਕਰਮਚਾਰੀ ਮੁਅੱਤਲ