08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2025

ਉੱਤਰ ਪ੍ਰਦੇਸ਼ ਪਬਲਿਕ ਸਰਵਿਸ ਕਮਿਸ਼ਨ ਦੀ ਪੀਸੀਐਸ ਮੇਨਜ਼ ਪ੍ਰੀਖਿਆ ਅੱਜ ਤੋਂ

ਪ੍ਰਯਾਗਰਾਜ, 29 ਜੂਨ - ਉੱਤਰ ਪ੍ਰਦੇਸ਼ ਪਬਲਿਕ ਸਰਵਿਸ ਕਮਿਸ਼ਨ (ਯੂਪੀਪੀਐਸ਼ਸੀ) ਦੀ ਪੀਸੀਐਸ ਮੇਨਜ਼ ਪ੍ਰੀਖਿਆ ਅੱਜ ਤੋਂ ਸ਼ੁਰੂ ਹੋ ਰਹੀ ਹੈ।ਇਹ ਪ੍ਰੀਖਿਆ ਦੋ ਸ਼ਿਫਟਾਂ ਵਿਚ ਲਈ ਜਾ ਰਹੀ ਹੈ। ਪਹਿਲੀ ਸ਼ਿਫਟ ਸਵੇਰੇ 9:00 ਵਜੇ...

ਅਜੀਤ ਡੈਸਕ 29-06-2025

 ਪ੍ਰਯਾਗਰਾਜ, 29 ਜੂਨ - ਉੱਤਰ ਪ੍ਰਦੇਸ਼ ਪਬਲਿਕ ਸਰਵਿਸ ਕਮਿਸ਼ਨ (ਯੂਪੀਪੀਐਸ਼ਸੀ) ਦੀ ਪੀਸੀਐਸ ਮੇਨਜ਼ ਪ੍ਰੀਖਿਆ ਅੱਜ ਤੋਂ ਸ਼ੁਰੂ ਹੋ ਰਹੀ ਹੈ।ਇਹ ਪ੍ਰੀਖਿਆ ਦੋ ਸ਼ਿਫਟਾਂ ਵਿਚ ਲਈ ਜਾ ਰਹੀ ਹੈ। ਪਹਿਲੀ ਸ਼ਿਫਟ ਸਵੇਰੇ 9:00 ਵਜੇ ਤੋਂ ਦੁਪਹਿਰ 12:00 ਵਜੇ ਤੱਕ ਚੱਲੇਗੀ। ਦੂਜੀ ਸ਼ਿਫਟ ਦੁਪਹਿਰ 2:30 ਵਜੇ ਤੋਂ ਸ਼ਾਮ 5:30 ਵਜੇ ਤੱਕ ਚੱਲੇਗੀ।

ਪਿਛਲੀ ਖ਼ਬਰ ਉੱਤਰਾਖੰਡ : ਅਗਲੇ 24 ਘੰਟਿਆਂ ਲਈ ਰੋਕੀ ਗਈ ਚਾਰ ਧਾਮ ਯਾਤਰਾ ਅਗਲੀ ਖ਼ਬਰ ਜੱਗੂ ਭਗਵਾਨਪੁਰੀਆ ਦੀ ਮਾਤਾ ਦਾ ਅੰਤਿਮ ਸੰਸਕਾਰ ਅੱਜ