08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2025

ਉੱਤਰਾਖੰਡ : ਅਗਲੇ 24 ਘੰਟਿਆਂ ਲਈ ਰੋਕੀ ਗਈ ਚਾਰ ਧਾਮ ਯਾਤਰਾ

ਦੇਹਰਾਦੂਨ, 29 ਜੂਨ - ਗੜ੍ਹਵਾਲ ਡਿਵੀਜ਼ਨ ਦੇ ਕਮਿਸ਼ਨਰ ਵਿਨੈ ਸ਼ੰਕਰ ਪਾਂਡੇ ਨੇ ਨਿਊਜ਼ ਏਜੰਸੀ ਨੂੰ ਦੱਸਿਆ, "ਭਾਰੀ ਮੀਂਹ ਦੀ ਚਿਤਾਵਨੀ ਦੇ ਮੱਦੇਨਜ਼ਰ ਚਾਰ ਧਾਮ ਯਾਤਰਾ ਨੂੰ ਅਗਲੇ 24 ਘੰਟਿਆਂ ਲਈ ਰੋਕ ਦਿੱਤਾ...

ਅਜੀਤ ਡੈਸਕ 29-06-2025

 ਦੇਹਰਾਦੂਨ, 29 ਜੂਨ - ਗੜ੍ਹਵਾਲ ਡਿਵੀਜ਼ਨ ਦੇ ਕਮਿਸ਼ਨਰ ਵਿਨੈ ਸ਼ੰਕਰ ਪਾਂਡੇ ਨੇ ਨਿਊਜ਼ ਏਜੰਸੀ ਨੂੰ ਦੱਸਿਆ, "ਭਾਰੀ ਮੀਂਹ ਦੀ ਚਿਤਾਵਨੀ ਦੇ ਮੱਦੇਨਜ਼ਰ ਚਾਰ ਧਾਮ ਯਾਤਰਾ ਨੂੰ ਅਗਲੇ 24 ਘੰਟਿਆਂ ਲਈਰੋਕ ਦਿੱਤਾ ਗਿਆ ਹੈ। ਪੁਲਿਸ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਰਿਦੁਆਰ, ਰਿਸ਼ੀਕੇਸ਼, ਸ੍ਰੀਨਗਰ, ਰੁਦਰਪ੍ਰਯਾਗ, ਸੋਨਪ੍ਰਯਾਗ ਅਤੇ ਵਿਕਾਸਨਗਰ ਵਿਚ ਸ਼ਰਧਾਲੂਆਂ ਨੂੰ ਰੋਕਣ ਦੇ ਨਿਰਦੇਸ਼ ਦਿੱਤੇ ਗਏ ਹਨ।"

ਪਿਛਲੀ ਖ਼ਬਰ ਓਡੀਸ਼ਾ : ਪੁਰੀ ਵਿਚ ਰੱਥ ਯਾਤਰਾ ਦੌਰਾਨ ਭਗਦੜ ਮਚਣ ਦੀ ਰਿਪੋਰਟ ਅਗਲੀ ਖ਼ਬਰ ਉੱਤਰ ਪ੍ਰਦੇਸ਼ ਪਬਲਿਕ ਸਰਵਿਸ ਕਮਿਸ਼ਨ ਦੀ ਪੀਸੀਐਸ ਮੇਨਜ਼ ਪ੍ਰੀਖਿਆ ਅੱਜ ਤੋਂ