08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2025

ਉੱਤਰਾਖੰਡ ਹਾਦਸਾ : ਸੰਬੰਧਿਤ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿਚ ਹਾਂ - ਪੁਸ਼ਕਰ ਸਿੰਘ ਧਾਮੀ

ਦੇਹਰਾਦੂਨ, 29 ਜੂਨ - ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਟਵੀਟ ਕੀਤਾ, "ਉੱਤਰਾਕਾਸ਼ੀ ਜ਼ਿਲ੍ਹੇ ਦੇ ਬਾਰਕੋਟ ਤਹਿਸੀਲ ਦੇ ਸਿਲਾਈ ਬੰਦ ਖੇਤਰ ਵਿਚ ਜ਼ਮੀਨ ਖਿਸਕਣ ਦੀ ਦੁਖਦਾਈ ਘਟਨਾ...

ਅਜੀਤ ਡੈਸਕ 29-06-2025

 ਦੇਹਰਾਦੂਨ, 29 ਜੂਨ - ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਟਵੀਟ ਕੀਤਾ, "ਉੱਤਰਾਕਾਸ਼ੀ ਜ਼ਿਲ੍ਹੇ ਦੇ ਬਾਰਕੋਟ ਤਹਿਸੀਲ ਦੇ ਸਿਲਾਈ ਬੰਦ ਖੇਤਰ ਵਿਚ ਜ਼ਮੀਨ ਖਿਸਕਣ ਦੀ ਦੁਖਦਾਈ ਘਟਨਾ ਵਿਚ, ਕੁਝ ਮਜ਼ਦੂਰਾਂ ਦੇ ਲਾਪਤਾ ਹੋਣ ਦੀ ਖ਼ਬਰ ਮਿਲੀ ਹੈ। ਐਸਡੀਆਰਐਫ, ਐਨਡੀਆਰਐਫ ਅਤੇ ਹੋਰਾਂ ਸਮੇਤ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਰਾਹਤ ਅਤੇ ਬਚਾਅ ਕਾਰਜਾਂ ਵਿਚ ਰੁੱਝੀਆਂ ਹੋਈਆਂ ਹਨ। ਮੈਂ ਇਸ ਮਾਮਲੇ ਸੰਬੰਧੀ ਸੰਬੰਧਿਤ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿਚ ਹਾਂ..."।

ਪਿਛਲੀ ਖ਼ਬਰ ਸਰਬੀਆ : ਬੇਲਗ੍ਰੇਡ ਵਿਚ ਫੌਰੀ ਚੋਣਾਂ ਦੀ ਮੰਗ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਸ਼ੁਰੂ ਅਗਲੀ ਖ਼ਬਰ ਪਾਕਿਸਤਾਨ ਵਿਚ 5.2 ਤੀਬਰਤਾ ਦਾ ਆਇਆ ਭੂਚਾਲ