ਚੰਡੀਗੜ੍ਹ, 29 ਜੂਨ - ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਹਲਕੇ ਤੋਂ ਆਪਣੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਖ਼ਿਲਾਫ਼ ਵੱਡਾ ਐਕਸ਼ਨ ਲਿਆ ਹੈ। ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦਿਆਂ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ 5 ਸਾਲ ਲਈ ਪਾਰਟੀ ਤੋਂ ਬਾਹਰ ਕੱਢ ਦਿੱਤਾ ਗਿਆ ਹੈ। ਇਹ ਫ਼ੈਸਲਾ ਆਮ ਆਦਮੀ ਪਾਰਟੀ ਦੀ ਪੀਏਸੀ ਵਲੋਂ ਕੀਤਾ ਗਿਆ ਹੈ।
ਤਾਜ਼ਾ ਖ਼ਬਰਾਂ
Free
ਕੁੰਵਰ ਵਿਜੇ ਪ੍ਰਤਾਪ ਸਿੰਘ ਖ਼ਿਲਾਫ਼ 'ਆਪ' ਦਾ ਵੱਡਾ ਐਕਸ਼ਨ, 5 ਸਾਲ ਲਈ ਪਾਰਟੀ 'ਚੋਂ ਕੱਢਿਆ ਬਾਹਰ
ਚੰਡੀਗੜ੍ਹ, 29 ਜੂਨ - ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਹਲਕੇ ਤੋਂ ਆਪਣੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਖ਼ਿਲਾਫ਼ ਵੱਡਾ ਐਕਸ਼ਨ ਲਿਆ ਹੈ। ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦਿਆਂ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ 5 ਸਾਲ ਲਈ...
ਅਜੀਤ ਡੈਸਕ
29-06-2025