08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2025

ਜੱਗੂ ਭਗਵਾਨਪੁਰੀਆ ਦੀ ਮਾਤਾ ਹਰਜੀਤ ਕੌਰ ਨੂੰ ਨਮ ਅੱਖਾਂ ਨਾਲ ਇਲਾਕੇ ਦੇ ਲੋਕਾਂ ਵਲੋਂ ਅੰਤਿਮ ਵਿਦਾਇਗੀ

ਕੋਟਲੀ ਸੂਰਤ ਮੱਲੀ (ਗੁਰਦਾਸਪੁਰ), 29 ਜੂਨ (ਕੁਲਦੀਪ ਸਿੰਘ ਨਾਗਰਾ) - ਜੱਗੂ ਭਗਵਾਨਪੁਰੀਆ ਦੇ ਮਾਤਾ ਜੀ ਹਰਜੀਤ ਕੌਰ ਜਿਨ੍ਹਾਂ ਦੀ ਬੀਤੇ ਦਿਨ ਬਟਾਲਾ ਵਿਖੇ ਗੋਲੀਆਂ ਮਾਰ ਕੇ ਹੱਤਿਆ...

ਅਜੀਤ ਡੈਸਕ 29-06-2025

 ਕੋਟਲੀ ਸੂਰਤ ਮੱਲੀ (ਗੁਰਦਾਸਪੁਰ), 29 ਜੂਨ (ਕੁਲਦੀਪ ਸਿੰਘ ਨਾਗਰਾ) - ਜੱਗੂ ਭਗਵਾਨਪੁਰੀਆ ਦੇ ਮਾਤਾ ਜੀ ਹਰਜੀਤ ਕੌਰ ਜਿਨ੍ਹਾਂ ਦੀ ਬੀਤੇ ਦਿਨ ਬਟਾਲਾ ਵਿਖੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਦਾ ਅੱਜ ਪਿੰਡ ਭਗਵਾਨਪੁਰ ਦੇ ਸ਼ਮਸਾਨ ਘਾਟ ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ । ਇਸ ਮੌਕੇ ਵੱਡੀ ਗਿਣਤੀ 'ਚ ਇਲਾਕੇ ਦੇ ਸਰਪੰਚਾਂ ਪੰਚਾਂ ਤੇ ਲੋਕਾਂ ਨੇ ਪਹੁੰਚ ਕੇ ਮਾਤਾ ਹਰਜੀਤ ਕੌਰ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ।

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ 'ਮਨ ਕੀ ਬਾਤ' ਅਗਲੀ ਖ਼ਬਰ ਕੁੰਵਰ ਵਿਜੇ ਪ੍ਰਤਾਪ ਸਿੰਘ ਖ਼ਿਲਾਫ਼ 'ਆਪ' ਦਾ ਵੱਡਾ ਐਕਸ਼ਨ, 5 ਸਾਲ ਲਈ ਪਾਰਟੀ 'ਚੋਂ ਕੱਢਿਆ ਬਾਹਰ