08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2025

ਡਬਲਯੂ.ਐਚ.ਓ. ਨੇ ਭਾਰਤ ਨੂੰ ਟ੍ਰੈਕੋਮਾ ਮੁਕਤ ਦੇਸ਼ ਘੋਸ਼ਿਤ ਕੀਤਾ - ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 29 ਜੂਨ -ਮਨ ਕੀ ਬਾਤ ਦੇ 123ਵੇਂ ਐਪੀਸੋਡ ਵਿਚ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਹਿੰਦੇ ਹਨ, "ਵਿਸ਼ਵ ਸਿਹਤ ਸੰਗਠਨ (ਡਬਲਯੂ.ਐਚ.ਓ.) ਨੇ ਭਾਰਤ ਨੂੰ ਟ੍ਰੈਕੋਮਾ ਮੁਕਤ ਦੇਸ਼ ਘੋਸ਼ਿਤ ਕੀਤਾ ਹੈ... ਇਹ ਸਾਡੇ...

ਅਜੀਤ ਡੈਸਕ 29-06-2025

 ਨਵੀਂ ਦਿੱਲੀ, 29 ਜੂਨ -ਮਨ ਕੀ ਬਾਤ ਦੇ 123ਵੇਂ ਐਪੀਸੋਡ ਵਿਚ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਹਿੰਦੇ ਹਨ, "ਵਿਸ਼ਵ ਸਿਹਤ ਸੰਗਠਨ (ਡਬਲਯੂ.ਐਚ.ਓ.) ਨੇ ਭਾਰਤ ਨੂੰ ਟ੍ਰੈਕੋਮਾ ਮੁਕਤ ਦੇਸ਼ ਘੋਸ਼ਿਤ ਕੀਤਾ ਹੈ... ਇਹ ਸਾਡੇ ਸਿਹਤ ਕਰਮਚਾਰੀਆਂ ਦੀ ਸਫਲਤਾ ਹੈ... 'ਜਲ ਜੀਵਨ' ਮਿਸ਼ਨ ਨੇ ਇਸ ਵਿਚ ਯੋਗਦਾਨ ਪਾਇਆ ਹੈ..."।

ਪਿਛਲੀ ਖ਼ਬਰ ਆਈ.ਐਲ.ਓ. ਦੀ ਰਿਪੋਰਟ ਅਨੁਸਾਰ ਭਾਰਤ ਦੀ 64% ਆਬਾਦੀ ਨੂੰ ਯਕੀਨੀ ਤੌਰ 'ਤੇ ਸਮਾਜਿਕ ਸੁਰੱਖਿਆ ਮਿਲ ਰਹੀ ਹੈ - ਪ੍ਰਧਾਨ ਮੰਤ... ਅਗਲੀ ਖ਼ਬਰ ਕੈਲਾਸ਼-ਮਾਨਸਰੋਵਰ, ਅਮਰਨਾਥ ਯਾਤਰਾ 'ਤੇ ਜਾਣ ਵਾਲੇ ਲੋਕਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ - ਪ੍ਰਧਾਨ ਮੰਤਰੀ